ਸੁਖਦੇਵ ਢੀਂਡਸਾ ਵੱਲੋਂ ਨਵੀਂ ਸਿਆਸੀ ਪਾਰਟੀ ਦਾ ਐਲਾਨ

749
Share

ਲੁਧਿਆਣਾ,  7 ਜੁਲਾਈ (ਪੰਜਾਬ ਮੇਲ)- ਪੰਜਾਬ ਦੀ ਸਿਆਸਤ ‘ਚ ਇੱਕ ਨਵੀਂ ਸਿਆਸੀ ਪਾਰਟੀ ਦਾ ਐਲਾਨ ਹੋਇਆ ਹੈ। ਪਾਰਟੀ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਰੱਖਿਆ ਗਿਆ ਹੈ। ਇਸ ਪਾਰਟੀ ਦਾ ਐਲਾਨ ਸੁਖਦੇਵ ਸਿੰਘ ਢੀਂਡਸਾ ਨੇ ਕੀਤਾ ਹੈ। ਉਹ ਇਸ ਪਾਰਟੀ ਦੇ ਪ੍ਰਧਾਨ ਹੋਣਗੇ। ਤੁਹਾਨੂੰ ਦੱਸ ਦੇਈਏ ਕਿ ਬਾਗੀ ਸੁਰਾਂ ਦੇ ਚੱਲਦੇ ਢੀਂਡਸਾ ਪਿਓ-ਪੁੱਤ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਬਾਹਰ ਕਰ ਦਿੱਤਾ ਗਿਆ ਸੀ। ਹੁਣ ਸੁਖਦੇਵ ਢੀਂਡਸਾ ਵੱਲੋਂ ਇਹ ਨਵੀਂ ਪਾਰਟੀ ਬਣਾਈ ਗਈ ਹੈ।


Share