ਸੁਪਰੀਮ ਕੋਰਟ ਵੱਲੋਂ ਘਰੇਲੂ ਉਡਾਣਾਂ ’ਚ ਸਿੱਖਾਂ ਨੂੰ ਗਾਤਰੇ ਸਮੇਤ ਯਾਤਰਾ ਦੀ ਇਜਾਜ਼ਤ ਦੇਣ ਖ਼ਿਲਾਫ਼ ਪਟੀਸ਼ਨ ਸੁਣਨ ਤੋਂ ਇਨਕਾਰ

26
Share

ਨਵੀਂ ਦਿੱਲੀ, 5 ਅਗਸਤ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਬਿਊਰੋ ਆਫ਼ ਸਿਵਲ ਏਵੀਏਸ਼ਨ ਸਕਿਓਰਿਟੀ (ਬੀ.ਸੀ.ਏ.ਐੱਸ.) ਦੇ ਘਰੇਲੂ ਟਰਮੀਨਲਾਂ ਤੋਂ ਚੱਲਣ ਵਾਲੀਆਂ ਘਰੇਲੂ ਉਡਾਣਾਂ ਵਿਚ ਸਿੱਖ ਯਾਤਰੀਆਂ ਨੂੰ ਕਿਰਪਾਨ ਲੈ ਕੇ ਜਾਣ ਦੀ ਆਗਿਆ ਦੇਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਜਸਟਿਸ ਅਬਦੁਲ ਨਜ਼ੀਰ ਅਤੇ ਜੇਕੇ ਮਹੇਸ਼ਵਰੀ ਦੇ ਬੈਂਚ ਨੇ ਪਟੀਸ਼ਨਕਰ ਨੂੰ ਸਬੰਧਤ ਹਾਈ ਕੋਰਟ ਤੱਕ ਪਹੁੰਚਣ ਦੀ ਆਜ਼ਾਦੀ ਦਿੱਤੀ ਹੈ। ਇਸ ਤੋਂ ਬਾਅਦ ਪਟੀਸ਼ਨਕਰਤਾ ਨੇ ਪਟੀਸ਼ਨ ਵਾਪਸ ਲੈ ਲਈ।

Share