ਸੁਪਰੀਮ ਕੋਰਟ ਵੱਲੋਂ ਪੀ.ਐੱਮ. ਕੇਅਰਸ ਫੰਡ ਦੀ ਜਾਣਕਾਰੀ ਜਨਤਕ ਕਰਨ ਬਾਰੇ ਪਟੀਸ਼ਨ ਖਾਰਜ

188
Share

ਨਵੀਂ ਦਿੱਲੀ, 25 ਮਾਰਚ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਾਗਰਿਕ ਸਹਾਇਤਾ ਅਤੇ ਐਮਰਜੰਸੀ ਸਥਿਤੀ ਵਿਚ ਰਾਹਤ ਫੰਡ (ਪੀਐੱਮ-ਕੇਅਰਸ ਫੰਡ) ਬਾਰੇ ਜਾਣਕਾਰੀ ਜਨਤਕ ਕਰਨ ਲਈ ਕੇਂਦਰ ਨੂੰ ਹੁਕਮ ਦੇਣ ਤੇ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਤੋਂ ਇਸ ਦੇ ਆਡਿਟ ਲਈ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਜਸਟਿਸ ਐੱਲ. ਨਾਗੇਸ਼ਵਰ ਰਾਓ ਅਤੇ ਜਸਟਿਸ ਬੀ.ਆਰ. ਗਵਈ ਨੇ ਪਟੀਸ਼ਨਰ ਨੂੰ ਅਲਾਹਾਬਾਦ ਹਾਈ ਕੋਰਟ ਤੱਕ ਪਹੁੰਚ ਕਰਨ ਅਤੇ ਮਾਮਲੇ ਵਿਚ ਨਜ਼ਰਸਾਨੀ ਪਟੀਸ਼ਨ ਦਾਇਰ ਕਰਨ।

Share