ਸੁਪਰੀਮ ਕੋਰਟ ਵੱਲੋਂ ਭਾਈ ਰਾਜੋਆਣਾ ਦੀ ਰਹਿਮ ਅਪੀਲ ’ਤੇ ਫ਼ੈਸਲਾ ਕਰਨ ਲਈ ਕੇਂਦਰ ਨੂੰ ਦਿੱਤਾ 6 ਹਫ਼ਤਿਆਂ ਦਾ ਹੋਰ ਸਮਾਂ

489
Share

ਨਵੀਂ ਦਿੱਲੀ, 12 ਫਰਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਦਾ ਫੈਸਲਾ ਕਰਨ ਲਈ ਕੇਂਦਰ ਨੂੰ ਛੇ ਹਫ਼ਤਿਆਂ ਦਾ ਹੋਰ ਸਮਾਂ ਦਿੱਤਾ ਹੈ। ਭਾਈ ਰਾਜੋਆਣਾ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿਚ ਮੌਤ ਦੀ ਸਜ਼ਾ ਸੁਣਾਈ ਗਈ ਹੈ। ਭਾਈ ਰਾਜੋਆਣਾ ਇਸ ਆਧਾਰ ’ਤੇ ਰਿਹਾਅ ਦੀ ਮੰਗ ਕਰ ਰਿਹਾ ਹੈ ਕਿ ਉਹ 25 ਸਾਲਾਂ ਤੋਂ ਜੇਲ੍ਹ ਵਿਚ ਹੈ।

Share