ਸੁਪਰੀਮ ਕੋਰਟ ਵੱਲੋਂ ਮਿਸਤਰੀ ਨੂੰ ਟਾਟਾ ਸਮੂਹ ਦਾ ਮੁੜ ਕਾਰਜਕਾਰੀ ਚੇਅਰਮੈਨ ਨਿਯੁਕਤ ਕਰਨ ਦਾ ਆਦੇਸ਼ ਰੱਦ

95
Share

ਨਵੀਂ ਦਿੱਲੀ, 26 ਮਾਰਚ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਐੱਨ.ਸੀ.ਐੱਲ.ਏ.ਟੀ. ਦੇ 18 ਦਸੰਬਰ 2019 ਦੇ ਉਸ ਆਦੇਸ਼ ਨੂੰ ਰੱਦ ਕਰ ਦਿੱਤਾ, ਜਿਸ ’ਚ ਸਾਇਰਸ ਮਿਸਤਰੀ ਨੂੰ ਟਾਟਾ ਸਮੂਹ ਦਾ ਮੁੜ ਕਾਰਜਕਾਰੀ ਚੇਅਰਮੈਨ ਨਿਯੁਕਤ ਕਰਨ ਦਾ ਆਦੇਸ਼ ਦਿੱਤਾ ਗਿਆ ਸੀ। ਚੀਫ਼ ਜਸਟਿਸ ਐੱਸਏ ਬੋਬਡੇ ਦੀ ਅਗਵਾਈ ਵਾਲੇ ਬੈਂਚ ਨੇ ਟਾਟਾ ਸਮੂਹ ਦੀ ਅਪੀਲ ਨੂੰ ਸਵੀਕਾਰ ਕਰਦਿਆਂ ਇਹ ਨਿਯਕਤੀ ਰੱਦ ਕੀਤੀ।

Share