#AMERICA

ਸੈਕਰਾਮੈਂਟੋ ਸਿਟੀ ਕੌਂਸਲ ਵੱਲੋਂ ਨਟੋਮਸ ਤੀਆਂ ਕਰਵਾਉਣ ਵਾਲੀਆਂ ਪ੍ਰਬੰਧਕਾਂ ਦਾ ਹੋਇਆ ਸਨਮਾਨ

ਨਟੋਮਸ ਤੀਆਂ ਕਰਵਾਉਣ ਵਾਲੀਆਂ ਪ੍ਰਬੰਧਕਾਂ ਦਾ ਸੈਕਰਾਮੈਂਟੋ ਸਿਟੀ ਕੌਂਸਲ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਕੌਂਸਲ ਮੈਂਬਰਾਂ ਵੱਲੋਂ ਤੀਆਂ ਦੇ ਪ੍ਰਬੰਧਕਾਂ ਨੂੰ ਇਕ ਰੈਕੋਗਨੀਸ਼ਨ ਸਰਟੀਫਿਕੇਟ ਵੀ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਤੀਆਂ ਦਾ ਇਹ ਮੇਲਾ ਕਾਫੀ ਲੰਮੇ ਤੋਂ ਨਟੋਮਸ ਵਿਖੇ ਕਰਵਾਇਆ ਜਾ ਰਿਹਾ ਹੈ, ਜਿੱਥੇ ਇਲਾਕੇ ਦੀਆਂ ਬੀਬੀਆਂ ਹਰ ਸਾਲ ਇਕੱਤਰ ਹੋ ਕੇ ਇਹ ਤਿਉਹਾਰ ਮਨਾਉਂਦੀਆਂ ਹਨ।

Leave a comment