ਸੈਨਹੋਜ਼ੇ ਗੁਰਦੁਆਰਾ ਸਾਹਿਬ ਦੀ ਭਵਿੱਖ ਦੀ ਰਾਜਨੀਤੀ ਬਾਰੇ ਹੋਈਆਂ ਵਿਚਾਰਾਂ

953
Share

ਸੈਨਹੋਜ਼ੇ, 11 ਮਾਰਚ (ਪੰਜਾਬ ਮੇਲ)- ਗੁਰਦੁਆਰਾ ਸਾਹਿਬ ਫਰੀਮਾਂਟ ਦੀਆਂ ਹੋਈਆਂ ਚੋਣਾਂ ਤੋਂ ਬਾਅਦ ਬੀਤੀ ਰਾਤ ”ਸਾਧ ਸੰਗਤ” ਸਲੇਟ ਦੇ ਉਮੀਦਵਾਰਾਂ ਅਤੇ ਹਮਾਇਤੀਆਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਸਾਹਿਬ ਦੀ ਭਵਿੱਖ ਦੀ ਰਾਜਨੀਤੀ ਬਾਰੇ ਵਿਚਾਰਾਂ ਕੀਤੀਆਂ ਗਈਆਂ। ਆਉਣ ਵਾਲੇ ਦਿਨਾਂ ਵਿਚ ਸੈਨਹੋਜ਼ੇ ਗੁਰਦੁਆਰਾ ਸਾਹਿਬ ਨਾਲ ਸਬੰਧਤ ਸੰਗਤ ਨੂੰ ਭਵਿੱਖ ਦੀ ਰਾਜਨੀਤੀ ਬਾਰੇ ਜਾਣਕਾਰੀ ਦਿੱਤੀ ਜਾਵੇਗੀ।


Share