ਸੋਨੀਆ ਗਾਂਧੀ ਨੂੰ ਮੁੜ ਹੋਇਆ ਕਰੋਨਾ

45
Share

ਨਵੀਂ ਦਿੱਲੀ, 13 ਅਗਸਤ (ਪੰਜਾਬ ਮੇਲ)- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮੁੜ ਕਰੋਨਾ ਹੋ ਗਿਆ ਹੈ। ਉਹ ਹੁਣ ਇਕਾਂਤਵਾਸ ਵਿਚ ਰਹਿਣਗੇ। ਉਨ੍ਹਾਂ ਤੋਂ ਪਹਿਲਾਂ ਉਨ੍ਹਾਂ ਦੀ ਧੀ ਪਿ੍ਰਯੰਕਾ ਵਾਡਰਾ ਨੂੰ ਵੀ ਕੁੱਝ ਦਿਨ ਪਹਿਲਾਂ ਕਰੋਨਾ ਮੁੜ ਹੋ ਗਿਆ ਸੀ।

Share