ਸੋਨੀਆ ਗਾਂਧੀ ਵੱਲੋਂ ਨਵਜੋਤ ਸਿੱਧੂ ਸਮੇਤ ਯੂ.ਪੀ., ਉਤਰਾਖੰਡ, ਗੋਆ ਤੇ ਮਨੀਪੁਰ ਦੇ ਸੂਬਾ ਕਾਂਗਰਸ ਕਮੇਟੀ ਪ੍ਰਧਾਨਾਂ ਤੋਂ ਅਸਤੀਫੇ ਦੀ ਮੰਗ

244
Share

-ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ’ਚ ਨਮੋਸ਼ੀਜਨਕ ਹਾਰ ਤੋਂ ਬਾਅਦ ਕਾਰਵਾਈ
ਨਵੀਂ ਦਿੱਲੀ, 15 ਮਾਰਚ (ਪੰਜਾਬ ਮੇਲ)- ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦੱਸਿਆ ਕਿ ਕਾਂਗਰਸ ਦੀ ਅੰਤਰਿਮ ਮੁਖੀ ਸੋਨੀਆ ਗਾਂਧੀ ਨੇ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿਚ ਹੋਈ ਸ਼ਰਮਨਾਕ ਹਾਰ ਕਾਰਨ ਸੂਬਾ ਕਮੇਟੀ ਪ੍ਰਧਾਨਾਂ ਤੋਂ ਅਸਤੀਫਾ ਮੰਗਿਆ ਹੈ। ਇਸ ਦੇ ਨਾਲ ਹੀ ਸੂਬਿਆਂ ਦੀ ਸਿਆਸਤ ਗਰਮਾ ਗਈ ਹੈ। ਅਸਤੀਫੇ ਮੰਗਣ ਤੋਂ ਬਾਅਦ ਉਤਰਾਖੰਡ ਕਾਂਗਰਸ ਪ੍ਰਧਾਨ ਗਣੇਸ਼ ਗੋਦਿਆਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

Share