19.1 C
Sacramento
Sunday, September 24, 2023
spot_img

ਸੋਹਣ ਸਿੰਘ ਪੂਨੀ ਦੀ ਪੁਸਤਕ ‘ਸਲਾਮ ਬੰਗਾ’ ਦੀ ਘੁੰਡ ਚੁਕਾਈ 22 ਜੁਲਾਈ ਨੂੰ

ਸਰੀ, 21 ਜੁਲਾਈ 2023 (ਹਰਦਮ ਮਾਨ/ਪੰਜਾਬ ਮੇਲ)-ਈਸਟ ਇੰਡੀਅਨ ਡਿਫੈਂਸ ਕਮੇਟੀ ਵੱਲੋਂ 22 ਜੁਲਾਈ 2023 ਨੂੰ ਬਾਅਦ ਦੁਪਹਿਰ ਇਕ ਵਜੇ ਇਕ ਸਾਹਿਤਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਪ੍ਰੋਗਰੈਸਿਵ ਕਲਚਰਲ ਸੈਂਟਰ (126- 7536 130 ਸਟਰੀਟ) ਸਰੀ ਵਿਖੇ ਕਰਵਾਏ ਜਾ ਰਹੇ ਇਸ ਪ੍ਰੋਗਰਾਮ ਵਿਚ ਕੈਨੇਡਾ ਵਸਦੇ ਇਤਿਹਾਸਕਾਰ ਸੋਹਣ ਸਿੰਘ ਪੂਨੀ ਵੱਲੋਂ ਬੰਗਾ ਇਲਾਕੇ ਦੇ ਅਮੀਰ ਇਤਿਹਾਸ ਬਾਰੇ ਲਿਖੀ ਗਈ ਨਵ-ਪ੍ਰਕਾਸ਼ਿਤ ਪੁਸਤਕ ਸਲਾਮ ਬੰਗਾ’ ਲੋਕ ਅਰਪਣ ਕੀਤੀ ਜਾਵੇਗੀ। ਇਸ ਸੰਬੰਧੀ ਵਧੇਰੇ ਜਾਣਕਾਰੀ ਲਈ ਕਿਰਪਾਲ ਬੈਂਸ 604-518-7676, ਇਕਬਾਲ ਪੁਰੇਵਾਲ 604-720-1652 ਅਤੇ ਮੱਖਣ ਦੋਸਾਂਝ 778-251-6010 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Related Articles

Stay Connected

0FansLike
3,871FollowersFollow
21,200SubscribersSubscribe
- Advertisement -spot_img

Latest Articles