ਸ੍ਰੀਲੰਕਾ ’ਚ ਆਰਥਿਕ ਸੰਕਟ ਕਾਰਨ ਵਿਰੋਧ ਪ੍ਰਦਰਸ਼ਨਾ ਦੇ ਮੱਦੇਨਜ਼ਰ ਐਮਰਜੰਸੀ ਲਗਾਈ

286
Share

ਕੋਲੰਬੋ, 2 ਅਪ੍ਰੈਲ (ਪੰਜਾਬ ਮੇਲ)- ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਦੇਸ਼ ਦੇ ਇਤਿਹਾਸ ਦੇ ਸਭ ਤੋਂ ਵੱਡੇ ਆਰਥਿਕ ਸੰਕਟ ਕਾਰਨ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਐਮਰਜੰਸੀ ਲਗਾ ਦਿੱਤੀ ਹੈ। ਰਾਜਪਕਸ਼ੇ ਨੇ ਦੇਰ ਰਾਤ ਵਿਸ਼ੇਸ਼ ਗਜ਼ਟ ਨੋਟੀਫਿਕੇਸ਼ਨ ਜਾਰੀ ਕਰਕੇ ਲੰਕਾ ਵਿਚ 1 ਅਪ੍ਰੈਲ ਤੋਂ ਤੁਰੰਤ ਐਮਰਜੰਸੀ ਦਾ ਐਲਾਨ ਕਰ ਦਿੱਤਾ।

Share