ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਦੀ ਸਿਹਤ ਵਿਗੜ ਗਈ ਹੈ। ਜਿਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਸਪਤਾਲ ਦਾਖ਼ਲ ਕਰਵਾਇਆ ਹੈ। ਕਿਹਾ ਜਾ ਰਿਹਾ ਹੈ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੂੰ ਬੁਖਾਰ ਹੈ, ਜਿਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਹਸਪਤਾਲ ਦਾਖ਼ਲ ਹਨ ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿਹਤ ਵਿਗੜਨ ‘ਤੇ ਹਸਪਤਾਲ ਦਾਖ਼ਲ
