#PUNJAB

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਲਈ ਖੁੱਲ੍ਹੇ

ਚੰਡੀਗੜ੍ਹ, 25 ਮਈ (ਪੰਜਾਬ ਮੇਲ)- ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਅਰਦਾਸ ਤੋਂ ਬਾਅਦ ਸੰਗਤ ਲਈ ਖੋਲ੍ਹ ਦਿੱਤੇ। ਇਸ ਤੋਂ ਬਾਅਦ ਵੱਡੀ ਗਿਣਤੀ ‘ਚ ਪੁੱਜੀ ਸੰਗਤ ਨੇ ਮੱਥਾ ਟੇਕਿਆ ਤੇ ਠੰਢ ਦੇ ਬਾਵਜੂਦ ਬਰਫ਼ੀਲੇ ਸਰੋਵਰ ‘ਚ ਇਸ਼ਨਾਨ ਕੀਤਾ।