ਸੰਯੁਕਤ ਕਿਸਾਨ ਮੋਰਚੇ ਦੀ ਐੱਮ.ਐੱਸ.ਪੀ. ਸਬੰਧੀ ਮੀਟਿੰਗ ਸ਼ਨਿੱਚਰਵਾਰ ਨੂੰ

312
Share

ਚੰਡੀਗੜ੍ਹ, 26 ਨਵੰਬਰ (ਪੰਜਾਬ ਮੇਲ)- ਸੰਯੁਕਤ ਕਿਸਾਨ ਮੋਰਚੇ ਦੀ 9 ਮੈਂਬਰੀ ਟੀਮ 27 ਨਵੰਬਰ ਨੂੰ ਮੀਟਿੰਗ ਕਰੇਗੀ, ਜਿਸ ਵਿਚ ਘੱਟੋ-ਘੱਟ ਸਮਰਥਨ ਮੁੱਲ ਸਬੰਧੀ ਚਰਚਾ ਕੀਤੀ ਜਾਵੇਗੀ। ਇਸ ਮੀਟਿੰਗ ’ਚ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਅਗਲੀ ਰਣਨੀਤੀ ਘੜੀ ਜਾਵੇਗੀ।

Share