‘ਸੰਯੁਕਤ ਸਮਾਜ ਮੋਰਚਾ’ ਲੜੇਗਾ ਪੰਜਾਬ ਵਿਧਾਨ ਸਭਾ ਚੋਣਾਂ : ਕਿਸਾਨ ਜੱਥੇਬੰਦੀਆਂ

175
Share

ਚੰਡੀਗੜ੍ਹ, 24 ਦਸੰਬਰ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਨੇ ‘ਸੰਯੁਕਤ ਸਮਾਜ ਮੋਰਚੇ’ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਮੋਰਚਾ ਪੰਜਾਬ ਦੀਆਂ 117 ਵਿਧਾਨ ਸਭਾ ਸੀਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਨੇ ‘ਸੰਯੁਕਤ ਸਮਾਜ ਮੋਰਚੇ’ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਮੋਰਚਾ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਲੜੇਗਾ।


Share