ਸ. ਗੁਰਸ਼ਰਨ ਸਿੰਘ ਨਹੀਂ ਰਹੇ

749
Share

ਨਵੀਂ ਦਿੱਲੀ, 25 ਜੂਨ (ਪੰਜਾਬ ਮੇਲ)- ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ. ਗੁਰਸ਼ਰਨ ਸਿੰਘ (ਸਪੁੱਤਰ ਸ. ਸ਼ਮਸ਼ੇਰ ਸਿੰਘ) ਸਤਿਗੁਰਾਂ ਵੱਲੋਂ ਬਖਸ਼ੀ ਉਮਰ ਭੋਗ ਕੇ ਸੋਮਵਾਰ, 22 ਜੂਨ, 2020 ਨੂੰ ਸਤਿਗੁਰਾਂ ਦੇ ਚਰਨਾਂ ਵਿਚ ਜਾ ਵਿਰਾਜੇ। ਜ਼ਿਕਰਯੋਗ ਹੈ ਕਿ ਸ. ਗੁਰਸ਼ਰਨ ਸਿੰਘ ਪੰਜਾਬੀ ਭਾਈਚਾਰੇ ਦੀ ਜਾਣੀ ਪਹਿਚਾਣੀ ਸ਼ਖ਼ਸੀਅਤ ਜਸਵੰਤ ਸਿੰਘ ‘ਅਜੀਤ’ ਦੇ ਦਾਮਾਦ ਸਨ।


Share