ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੂੰ ਹੋਇਆ ਕਰੋਨਾ

548
Share

ਚੰਡੀਗੜ੍ਹ, 6 ਅਕਤੂਬਰ (ਪੰਜਾਬ ਮੇਲ)- ਹਰਿਆਣਾ ਦੇ ਉਪ ਮੁੱਖ ਮੰਤਰੀ ਦਸ਼ਯੰਤ ਚੌਟਾਲਾ ਨੂੰ ਕਰੋਨਾ ਹੋ ਗਿਆ ਹੈ। ਉਨ੍ਹਾਂ ਵਿੱਚ ਕਰੋਨਾ ਦੇ ਭਾਵੇਂ ਕੋਈ ਲੱਛਣ ਨਹੀਂ ਹਨ ਪਰ ਜਾਂਚ ਦੌਰਾਨ ਉਨ੍ਹਾਂ ਨੂੰ ਕਰੋਨਾ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਜਿਹੜੇ ਲੋਕ ਬੀਤੇ ਦਿਨਾਂ ਵਿੱਚ ਉਨ੍ਹਾਂ ਨੂੰ ਮਿਲੇ ਹਨ ਉਹ ਆਪਣੀ ਜਾਂਚ ਕਰਵਾਉਣ ਤੇ ਇਕਾਂਤਵਾਸ ਹੋ ਜਾਣ।


Share