IndiaLatest News ਹਰਿਆਣਾ ਦੇ ਸੋਨੀਪਤ ’ਚ ਲੱਗੇ ਭੂਚਾਲ ਦੇ ਝਟਕੇ By Admin - November 20, 2021 317 Shareਨਵੀਂ ਦਿੱਲੀ, 20 ਨਵੰਬਰ (ਪੰਜਾਬ ਮੇਲ)- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ’ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਰਿਕਟਰ ਪੈਮਾਨੇ ’ਤੇ ਇਸ ਦੀ ਸ਼ਿੱਦਤ 2.9 ਨਾਪੀ ਗਈ। ਭੂਚਾਲ ਬਾਅਦ ਦੁਪਹਿਰ 1.09 ਵਜੇ ਸੱਤ ਕਿਲੋਮੀਟਰ ਦੀ ਡੂੰਘਾਈ ’ਤੇ ਆਇਆ। Share