ਹਰੀਸ਼ ਚੌਧਰੀ ਬਣ ਸਕਦੇ ਨੇ ਕਾਂਗਰਸ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ

337
ਹਰੀਸ਼ ਚੌਧਰੀ
Share

ਚੰਡੀਗੜ੍ਹ, 1 ਅਕਤੂਬਰ (ਪੰਜਾਬ ਮੇਲ)- ਪੰਜਾਬ ਸਰਕਾਰ ਤੇ ਕਾਂਗਰਸ ਵਿਚ ਕਲੇਸ਼ ਨੂੰ ਖਤਮ ਕਰਨ ’ਚ ਅਹਿਮ ਭੂਮਿਕਾ ਨਿਭਾਅ ਰਹੇ ਰਾਜਸਥਾਨ ਦੇ ਮੰਤਰੀ ਹਰੀਸ਼ ਚੌਧਰੀ ਨੂੰ ਹਰੀਸ਼ ਰਾਵਤ ਦੀ ਥਾਂ ’ਤੇ ਪੰਜਾਬ ਮਾਮਲਿਆਂ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਜਾ ਸਕਦਾ ਹੈ।

Share