-ਪਤਨੀ ਨੂੰ ਵੀ ਸੁਣਾਈ ਗਈ 7 ਸਾਲ ਦੀ ਸਜ਼ਾ
ਇਸਲਾਮਾਬਾਦ, 17 ਜਨਵਰੀ (ਪੰਜਾਬ ਮੇਲ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 14 ਸਾਲ ਦੀ ਜੇਲ੍ਹ ਦੀ ਸਜਾ ਸੁਣਾਈ ਗਈ ਹੈ।ਪਾਕਿਸਤਾਨੀ ਅਦਾਲਤ ਨੇ ਅਲ ਕਾਦਿਰ ਯੂਨੀਵਰਸਿਟੀ ਟਰੱਸਟ ਭ੍ਰਿਸ਼ਟਾਚਾਰ ਮਾਮਲੇ ‘ਚ ਉਸ ਨੂੰ ਇਹ ਸਜ਼ਾ ਸੁਣਾਈ ਹੈ। ਅਦਾਲਤ ਨੇ 190 ਮਿਲੀਅਨ ਪੌਂਡ ਦੇ ਇੱਕ ਵੱਡੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਇਮਰਾਨ ਖਾਨ ਨੂੰ 14 ਸਾਲ ਦੀ ਸਜ਼ਾ ਸੁਣਾਈ ਹੈ, ਜਦੋਂ ਕਿ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ 7 ਸਾਲ ਦੀ ਸਜ਼ਾ ਸੁਣਾਈ ਗਈ ਹੈ।
ਇਮਰਾਨ ਖਾਨ ਨੂੰ 14 ਸਾਲ ਕੈਦ ਦੀ ਸਜ਼ਾ
