#OTHERS

ਉੱਤਰੀ ਕੋਰੀਆ ਵੱਲੋਂ ਅਮਰੀਕਾ ਤੱਕ ਮਾਰ ਕਰਨ ਵਾਲੀ ਅੰਤਰ-ਮਹਾਦੀਪੀ ਬੈਲਿਸਟਿਕ ਮਿਜ਼ਾਈਲ ਦੀ ਦੂਜੀ ਵਾਰ ਪਰਖ

ਸਿਓਲ, 13 ਜੁਲਾਈ (ਪੰਜਾਬ ਮੇਲ)- ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਅਮਰੀਕਾ ਦੀ ਧਰਤੀ ‘ਤੇ ਹਮਲਾ ਕਰਨ ਲਈ ਤਿਆਰ ਕੀਤੀ ਨਵੀਂ ਅੰਤਰ-ਮਹਾਂਦੀਪੀ ਬੈਲਿਸਟਿਕ ਮਿਜ਼ਾਈਲ ਦੇ ਦੂਜੇ ਪ੍ਰੀਖਣ ਦੀ ਨਿਗਰਾਨੀ ਕੀਤੀ ਅਤੇ ਦੇਸ਼ ਦੀ ਪਰਮਾਣੂ ਯੁੱਧ ਸਮਰੱਥਾ ਨੂੰ ਹੋਰ ਵਧਾਉਣ ਦੀ ਸਹੁੰ ਖਾਧੀ।

Leave a comment