ਵਾਸ਼ਿੰਗਟਨ, 7 ਅਕਤੂਬਰ (ਪੰਜਾਬ ਮੇਲ)- ਅਮਰੀਕਾ ‘ਚ ‘ਕਨੈਕਟੀਕਟ ਸਟੇਟ ਬੋਰਡ ਆਫ ਐਜੂਕੇਸ਼ਨ’ ਨੇ ਸਮਾਜਿਕ ਵਿਗਿਆਨ ਦੇ ਆਪਣੇ ਨਵੇਂ ਸਿਲੇਬਸਮ ਵਿਚ ਸਿੱਖ ਧਰਮ ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ। ਇਹ ਪਹਿਲਕਦਮੀ ਕਨੈਕਟੀਕਟ ਦੇ 5,14,000 ਵਿਦਿਆਰਥੀਆਂ ਨੂੰ ਸਿੱਖ ਭਾਈਚਾਰੇ ਬਾਰੇ ਜਾਣਨ ਦਾ ਮੌਕਾ ਦੇਵੇਗੀ। ਸਿੱਖ ਭਾਈਚਾਰਾ ਲੰਮੇ ਸਮੇਂ ਤੋਂ ਆਪਣੇ ਧਰਮ ਨੂੰ ਪਾਠਕ੍ਰਮ ਦਾ ਹਿੱਸਾ ਬਣਾਉਣ ਦੀ ਮੰਗ ਕਰ ਰਿਹਾ ਸੀ।
ਕਨੈਕਟੀਕਟ ‘ਚ ਸਮਾਜਿਕ ਵਿਗਿਆਨ ਦੇ ਨਵੇਂ ਸਿਲੇਬਸ ‘ਚ ਸਿੱਖ ਧਰਮ ਨੂੰ ਸ਼ਾਮਲ ਕਰਨ ਦਾ ਫੈਸਲਾ
