ਨਵੀਂ ਦਿੱਲੀ, 10 ਨਵੰਬਰ (ਪੰਜਾਬ ਮੇਲ)- ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਮਾਮਲੇ ਵਿਚ ਹੀਰੋ ਮੋਟੋਕਾਰਪ ਦੇ ਕਾਰਜਕਾਰੀ ਚੇਅਰਮੈਨ ਪਵਨ ਕਾਂਤ ਮੁੰਜਾਲ ਦੀ 24.95 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ।
ਕਾਲੇ ਧਨ ਨੂੰ ਸਫ਼ੈਦ ਕਰਨ ਦਾ ਮਾਮਲਾ: ਈ.ਡੀ. ਵੱਲੋਂ ਹੀਰੋ ਮੋਟੋਕਾਰਪ ਦੇ ਚੇਅਰਮੈਨ ਪਵਨ ਮੁੰਜਾਲ ਦੀ 24.95 ਕਰੋੜ ਰੁਪਏ ਦੀ ਸੰਪਤੀ ਜ਼ਬਤ
