ਕੋਪੇਨਹੇਗਨ, 8 ਜੂਨ (ਪੰਜਾਬ ਮੇਲ)- ਕੇਂਦਰੀ ਕੋਪੇਨਹੇਗਨ ਵਿੱਚ ਵਿਅਕਤੀ ਨੇ ਡੈਨਮਾਰਕ ਦੀ ਪ੍ਰਧਾਨ ਮੰਤਰੀ ਮੇਟੇ ਫਰੈਡਰਿਕਸਨ ਉੱਤੇ ਕਥਿਤ ਤੌਰ ‘ਤੇ ਹਮਲਾ ਕੀਤਾ ਹੈ। ਪੁਲਿਸ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। 39 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਹੋਰ ਵੇਰਵੇ ਨਹੀਂ ਦਿੱਤੇ ਅਤੇ ਇਹ ਸਪੱਸ਼ਟ ਨਹੀਂ ਹੈ ਕਿ ਪ੍ਰਧਾਨ ਮੰਤਰੀ ਨੂੰ ਸੱਟ ਵੱਜੀ ਹੈ ਜਾਂ ਨਹੀਂ।
ਕੋਪੇਨਹੇਗਨ ‘ਚ ਡੈਨਮਾਰਕ ਦੀ ਪ੍ਰਧਾਨ ਮੰਤਰੀ ‘ਤੇ ਹਮਲਾ; ਦੋਸ਼ੀ ਗ੍ਰਿਫ਼ਤਾਰ
