ਲੰਡਨ, 5 ਜੁਲਾਈ (ਪੰਜਾਬ ਮੇਲ)- ਸਲੋਹ ਤੋਂ ਲੇਬਰ ਪਾਰਟੀ ਦੇ ਉਮੀਦਵਾਰ ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਸੰਸਦ ਮੈਂਬਰ ਚੁਣੇ ਗਏ ਹਨ। ਉਨ੍ਹਾਂ ਇੰਡੀਪੈਂਡੈਂਟ ਨੈਟਵਰਕ ਦੇ ਅਜ਼ਹਰ ਚੌਹਾਨ ਨੂੰ ਹਰਾਇਆ।
ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਸੰਸਦ ਮੈਂਬਰ ਬਣੇ