ਬੁਡਾਪੈਸਟ, 25 ਅਗਸਤ (ਪੰਜਾਬ ਮੇਲ)- ਭਾਰਤ ਦੇ ਜੈਵਲਿਨ ਥਰੋਅਰ ਨੀਰਜ ਚੋਪੜਾ ਨੇ 88.77 ਮੀਟਰ ਥਰੋਅ ਕਰਕੇ ਇਥੇ ਚੱਲ ਰਹੀ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ ਦੇ ਫਾਈਨਲ ਵਿਚ ਪ੍ਰਵੇਸ਼ ਕਰਕੇ ਪੈਰਿਸ ਓਲੰਪਿਕ ਲਈ ਕੁਆਲੀਫਾਈ ਕੀਤਾ।
ਨੀਰਜ ਚੋਪੜਾ ਨੇ ਪੈਰਿਸ ਓਲਿੰਪਕਸ ਲਈ ਕੁਆਲੀਫਾਈ ਕੀਤਾ
