ਚੰਡੀਗੜ੍ਹ, 17 ਜੁਲਾਈ (ਪੰਜਾਬ ਮੇਲ)- ਅਫ਼ਗ਼ਾਨ ਗਾਇਕਾ ਹਸੀਬਾ ਨੂਰੀ ਨੂੰ ਐਤਵਾਰ ਨੂੰ ਪਾਕਿਸਤਾਨ ਦੇ ਖੈਬਰ ਪਖ਼ਤੂਨਖਵਾ ਦੇ ਕੁਜ਼ਾ ਵਿਚ ਅਣਪਛਾਤੇ ਬੰਦੂਕਧਾਰੀਆਂ ਨੇ ਮਾਰ ਦਿੱਤਾ। 38 ਸਾਲਾ ਗਾਇਕਾ ਨੇ ਸਾਲ 2021 ਵਿਚ ਅਫ਼ਗ਼ਾਨਿਸਤਾਨ ਵਿਚੋਂ ਤਾਲਿਬਾਨ ਹਕੂਮਤ ਤੋਂ ਭੱਜ ਕੇ ਪਾਕਿਸਤਾਨ ਵਿਚ ਸ਼ਰਨ ਲਈ ਸੀ।