ਚੰਡੀਗੜ੍ਹ, 6 ਮਈ (ਪੰਜਾਬ ਮੇਲ)- ਖਾਲਿਸਤਾਨ ਕਮਾਂਡੋ ਫੋਰਸ (ਕੇਸੀਐੱਫ) ਦੇ ਲੋੜੀਂਦੇ ਮੁਖੀ ਪਰਮਜੀਤ ਸਿੰਘ ਪੰਜਵੜ ਦੀ ਅੱਜ ਸਵੇਰੇ ਪਾਕਿਸਤਾਨ ਦੇ ਲਾਹੌਰ ਦੇ ਜੌਹਰ ਕਸਬੇ ਵਿਚ ਦੋ ਅਣਪਛਾਤਿਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਉਹ ਪੰਜਾਬ ਵਿਚ ਕਈ ਮਾਮਲਿਆਂ ਵਿਚ ਲੋੜੀਂਦਾ ਸੀ। ਪੁਲਿਸ ਅਨੁਸਾਰ ਉਹ ਸੂਬੇ ਵਿਚ ਨਸ਼ਿਆਂ ਦੀ ਤਸਕਰੀ ਵਿਚ ਸਰਗਰਮ ਸੀ।
ਪਾਕਿਸਤਾਨ ‘ਚ ਕੇ.ਸੀ.ਐੱਫ. ਮੁਖੀ ਪਰਮਜੀਤ ਸਿੰਘ ਪੰਜਵੜ ਦੀ ਗੋਲੀ ਮਾਰ ਕੇ ਹੱਤਿਆ
