ਨਾਗਪੁਰ (ਮਹਾਰਾਸ਼ਟਰ), 19 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅੱਜ ਲੋਕ ਸਭਾ ਚੋਣਾਂ ਦੌਰਾਨ ਮਹਾਰਾਸ਼ਟਰ ਦੇ ਨਾਗਪੁਰ ਵਿਚ ਪੋਲਿੰਗ ਬੂਥ ‘ਤੇ ਆਪਣੀ ਵੋਟ ਪਾਈ। ਪੰਜਾਬ ਦੇ ਰਾਜਪਾਲ ਨੇ ਵੋਟ ਪਾਉਣ ਤੋਂ ਬਾਅਦ ਆਪਣੀ ਸਿਆਹੀ ਵਾਲੀ ਉਂਗਲ ਦਿਖਾਈ ਤੇ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ।
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਨਾਗਪੁਰ ‘ਚ Vote ਪਾਈ
