ਪਟਨਾ, 12 ਫਰਵਰੀ (ਪੰਜਾਬ ਮੇਲ)- ਬਿਹਾਰ ਵਿਚ ਨਿਤੀਸ਼ ਕੁਮਾਰ ਦੀ ਅਗਵਾਈ ਵਾਲੀ ਐੱਨ.ਡੀ.ਏ. ਸਰਕਾਰ ਨੇ ਅੱਜ ਵਿਧਾਨ ਸਭਾ ਵਿਚ ਭਰੋਸੇ ਦਾ ਵੋਟ ਜਿੱਤ ਲਿਆ। ਸਰਕਾਰ ਦੇ ਹੱਕ ਵਿਚ 129 ਵੋਟਾਂ ਪਈਆਂ, ਜਦੋਂਕਿ ਵਿਰੋਧੀ ਧਿਰ ਦੇ ਮੈਂਬਰ ਸਦਨ ਵਿਚੋਂ ਵਾਕਆਊਟ ਕਰ ਗਏ। ਬਿਹਾਰ ਵਿਧਾਨ ਸਭਾ ਵਿਚ ਕੁੱਲ 243 ਮੈਂਬਰ ਹਨ।
ਬਿਹਾਰ ‘ਚ ਨਿਤੀਸ਼ ਕੁਮਾਰ ਸਰਕਾਰ ਨੇ ਜਿੱਤਿਆ ਭਰੋਸੇ ਦਾ Vote
