#PUNJAB

ਮੀਂਹ ਕਾਰਨ ਪੰਜਾਬ ਦੇ ਸਾਰੇ ਸਕੂਲ 13 ਤੱਕ ਬੰਦ ਰੱਖਣ ਦਾ ਹੁਕਮ

ਚੰਡੀਗੜ੍ਹ, 10 ਜੁਲਾਈ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਸਕੂਲਾਂ ਵਿੱਚ 13 ਜੁਲਾਈ ਤੱਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਸੂਬੇ ‘ਚ ਮੀਂਹ ਕਾਰਨ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਸੀ। ਟਵੀਟ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ,‘ਲਗਾਤਾਰ ਮੀਂਹ ਕਾਰਨ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 13 ਜੁਲਾਈ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।’

Leave a comment