#INDIA

ਰਾਜਸਥਾਨ ਵਿਧਾਨ ਸਭਾ ਚੋਣਾਂ: 199 ਸੀਟਾਂ ’ਤੇ ਪੈ ਰਹੀਆਂ ਨੇ ਵੋਟਾਂ

ਜੈਪੁਰ, 25 ਨਵੰਬਰ (ਪੰਜਾਬ ਮੇਲ)- ਰਾਜਸਥਾਨ ਦੀਆਂ 200 ਵਿਧਾਨ ਸਭਾ ਸੀਟਾਂ ‘ਚੋਂ 199 ‘ਤੇ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋਈ। ਕਰਨਪੁਰ ਸੀਟ ‘ਤੇ ਕਾਂਗਰਸ ਉਮੀਦਵਾਰ ਦੀ ਮੌਤ ਕਾਰਨ ਚੋਣ ਮੁਲਤਵੀ ਕਰ ਦਿੱਤੀ ਗਈ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ।