#INDIA

ਲੋਕ ਸਭਾ Elections: ਕਾਂਗਰਸ ਵੱਲੋਂ 43 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਨਵੀਂ ਦਿੱਲੀ, 12 ਮਾਰਚ (ਪੰਜਾਬ ਮੇਲ)- ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਆਪਣੇ 43 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ।