#INDIA

ਸਿੱਖਾਂ ਦੀਆਂ ਕੁਰਬਾਨੀਆਂ ਬੇਮਿਸਾਲ: ਸ਼ਾਹ

ਕਿਹਾ: ਮੋਦੀ ਸਰਕਾਰ ਤੋਂ ਬਾਅਦ 1984 ਦੇ ਦੰਗਾ ਪੀੜਤਾਂ ਨੂੰ ਇਨਸਾਫ਼ ਮਿਲਣਾ ਸ਼ੁਰੂ ਹੋਇਆ
ਨਵੀਂ ਦਿੱਲੀ, 13 ਅਕਤੂਬਰ (ਪੰਜਾਬ ਮੇਲ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਸਿੱਖਾਂ ਵੱਲੋਂ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਦਿੱਤੀਆਂ ਕੁਰਬਾਨੀਆਂ ਬੇਮਿਸਾਲ ਹਨ। ਉਨ੍ਹਾਂ ਇਥੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਸਮਾਗਮ ‘ਚ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ 2014 ‘ਚ ਨਰਿੰਦਰ ਮੋਦੀ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਹੀ ਇਨਸਾਫ਼ ਮਿਲਣਾ ਸ਼ੁਰੂ ਹੋ ਗਿਆ ਹੈ।

Leave a comment