ਚੰਡੀਗੜ੍ਹ, 29 ਦਸੰਬਰ (ਪੰਜਾਬ ਮੇਲ)- ਬੀਤੇ ਦਿਨੀਂ ਦੁਬਈ ਤੋਂ ਨਿਕਾਰਾਗੁਆ ਜਾਣ ਵਾਲੇ ਜਹਾਜ਼ ਨੂੰ ਫਰਾਂਸ ਦੇ ਹਵਾਈ ਅੱਡੇ ‘ਤੇ ਰੋਕ ਲਿਆ ਗਿਆ ਸੀ, ਜਿਸ ‘ਚ ਕਰੀਬ 303 ਭਾਰਤੀ ਯਾਤਰੀ ਸਵਾਰ ਸਨ। ਇਸ ਜਹਾਜ਼ ਨੂੰ ਫਰਾਂਸ ਅਧਿਕਾਰੀਆਂ ਵੱਲੋਂ ਮਨੁੱਖੀ ਤਸਕਰੀ ਦੇ ਸ਼ੱਕ ‘ਚ ਰੋਕਿਆ ਗਿਆ ਸੀ ਤੇ ਫਿਰ 4 ਦਿਨ ਬਾਅਦ ਇਸ ਜਹਾਜ਼ ਨੂੰ ਵਾਪਸ ਭਾਰਤ ਭੇਜ ਦਿੱਤਾ ਗਿਆ।
303 ਭਾਰਤੀਆਂ ਦੇ ਜਹਾਜ਼ ‘ਚੋਂ ਵਾਪਸ ਆਏ ਨੌਜਵਾਨ ਨੇ ਖੋਲ੍ਹੇ ਵੱਡੇ ਰਾਜ਼
