260
ਮੋਗਾ ਦੇ ਬਾਘਾ ਪੁਰਾਣਾ ’ਚ ਕਿਸਾਨ ਮਹਾਪੰਚਾਇਤ ਮੌਕੇ ਮੰਚ ਉੱਤੇ ਹਾਜ਼ਰ ‘ਆਪ’ ਨੇਤਾ ਅਰਵਿੰਦ ਕੇਜਰੀਵਾਲ, ਹਰਪਾਲ ਸਿੰਘ ਚੀਮਾ, ਭਗਵੰਤ ਮਾਨ ਤੇ ਹੋਰ ਆਗੂ। 
Share

ਮੋਹਾਲੀ, 27 ਨਵੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ‘ਚ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਦਾ ਉਮੀਦਵਾਰ ਪੰਜਾਬ ਤੋਂ ਹੀ ਹੋਵੇਗਾ।


Share