50 ਫੀਸਦੀ ਸਮਰੱਥਾ ਨਾਲ ਦੇਸ਼ ‘ਚ 15 ਅਕਤੂਬਰ ਤੋਂ ਖੁੱਲ੍ਹਣਗੇ ਸਿਨੇਮਾਘਰ

299
Share

ਨਵੀਂ ਦਿੱਲੀ, 6 ਅਕਤੂਬਰ (ਪੰਜਾਬ ਮੇਲ)- ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਿਹਾ ਹੈ ਕਿ 50 ਫੀਸਦ ਸਮਰਥਾ ਨਾਲ ਦੇਸ਼ ਵਿੱਚ ਸਿਨੇਮਾਘਰ 15 ਅਕਤੂਬਰ ਤੋਂ ਖੁੱਲ੍ਹਣਗੇ। ਉਨ੍ਹਾਂ ਕਿਹਾ ਕਿ ਦਰਸ਼ਕਾਂ ਵਿਚਾਲੇ ਇਕ ਸੀਟ ਦੀ ਦੂਰੀ ਰੱਖਣੀ ਲਾਜ਼ਮੀ ਹੋਵੇਗੀ।


Share