ਚੰਡੀਗੜ੍ਹ, 1 ਜਨਵਰੀ (ਪੰਜਾਬ ਮੇਲ) – ਪਟਿਆਲਾ ਦੇ ਡੀਆਈਜੀ ਐੱਚਐੱਸ ਭੁੱਲਰ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਦੇ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਦੀ ਅਗਵਾਈ ਕਰਨਗੇ। ਬਿਊਰੋ ਆਫ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਐਲਕੇ ਯਾਦਵ ਨੇ ਇਹ ਹੁਕਮ ਜਾਰੀ ਕੀਤੇ ਹਨ। ਸ੍ਰੀ ਭੁੱਲਰ ਨੇ ਏਡੀਜੀਪੀ ਐੱਮਐੱਸ ਛੀਨਾ ਦੀ ਥਾਂ ਲਈ ਹੈ, ਜੋ 31 ਦਸੰਬਰ ਨੂੰ ਸੇਵਾਮੁਕਤ ਹੋਏ ਸਨ