ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਮੇਲ)- ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਹੁਸ਼ਿਆਰਪੁਰ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਸਾਥੀ ਜੋਗਾ ਸਿੰਘ ਨੂੰ ਸਰਹਿੰਦ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜੋਗਾ ਸਿੰਘ ਜੋ ਮੂਲ ਤੌਰ ‘ਤੇ ਲੁਧਿਆਣਾ ਦਾ ਵਸਨੀਕ ਹੈ, ਇਸ ਵੇਲੇ ਪੀਲੀਭੀਤ ਦੇ ਡੇਰੇ ਵਿਚ ਰਹਿੰਦਾ ਸੀ।