#OTHERS

ਪਾਕਿ ਚੋਣ ਕਮਿਸ਼ਨ ਨੇ ਇਮਰਾਨ ਖਾਨ ਨੂੰ ਪੀ.ਟੀ.ਆਈ. ਮੁਖੀ ਦੇ ਅਹੁਦੇ ਤੋਂ ਹਟਾਇਆ

ਇਸਲਾਮਾਬਾਦ, 7 ਅਗਸਤ (ਪੰਜਾਬ ਮੇਲ)- ਚੋਣ ਕਮਿਸ਼ਨ ਨੇ ਇਮਰਾਨ ਖਾਨ ਨੂੰ ਪੀ.ਟੀ.ਆਈ. ਮੁਖੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਤੋਂ ਪਹਿਲਾਂ ਇਮਰਾਨ ਖਾਨ ਨੂੰ ਰਾਹਤ ਦਿੰਦਿਆਂ ਪਾਕਿਸਤਾਨੀ ਹਾਈ ਕੋਰਟ ਨੇ ਹੇਠਲੀ ਅਦਾਲਤ ਵੱਲੋਂ ਤੋਸ਼ਾਖਾਨਾ ਭ੍ਰਿਸ਼ਟਾਚਾਰ ਕੇਸ ਵਿਚ ਸਾਬਕਾ ਪ੍ਰਧਾਨ ਮੰਤਰੀ ਖ਼ਿਲਾਫ਼ ਅਪਰਾਧਿਕ ਕਾਰਵਾਈ ਜਾਰੀ ਰੱਖਣ ਸਬੰਧੀ ਫ਼ੈਸਲਾ ਰੱਦ ਕਰ ਦਿੱਤਾ ਸੀ। ਉਨ੍ਹਾਂ ਨੂੰ ਇਸ ਮਾਮਲੇ ਵਿਚ ਤਿੰਨ ਸਾਲ ਦੀ ਸਜ਼ਾ ਹੋਈ ਸੀ।

Leave a comment