ਔਰਤ ਨਾਲ ਵਧੀਕੀ ਕਰਨ ਦੇ ਮਾਮਲੇ ਵਿੱਚ ਪੁਲਿਸ ਅਫਸਰ ਬਰਖਾਸਤ
ਸੈਕਰਾਮੈਂਟੋ, ਕੈਲੀਫੋਰਨੀਆ , 4 ਜੂਨ – ( ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਉੱਤਰੀ ਕੈਰੋਲੀਨਾ ਦੇ ਸ਼ੈਲਬੀ ਵਿੱਚ ਇੱਕ ਪੁਲਿਸ ਅਧਿਕਾਰੀ ਨੂੰ ਬਰਖਾਸਤ ਕਰ ਦਿੱਤਾ ਗਿਆ । ਇਹ ਕਾਰਵਾਈ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤੀ ਗਈ ਹੈ ਜਿਸ ਵਿਚ ਉਹ ਇੱਕ ਕਾਲੀ ਔਰਤ ਨੂੰ ਜ਼ਮੀਨ ‘ਤੇ ਸੁੱਟ ਕੇ ਉਸ ਦੇ ਵਾਰ-ਵਾਰ ਮੁੱਕੇ ਮਾਰਦਾ ਹੋਇਆ ਨਜਰ ਆ […]