ਟਰੰਪ ਪ੍ਰਸ਼ਾਸਨ ਨੂੰ ਵੱਡੀ ਕਾਨੂੰਨੀ ਜਿੱਤ, ਤੇਜ਼ ਡਿਪੋਰਟੇਸ਼ਨ ਨੀਤੀ ਨੂੰ ਅਦਾਲਤ ਦੀ ਮਨਜ਼ੂਰੀ
ਵਾਸ਼ਿੰਗਟਨ, ਡੀ.ਸੀ., 25 ਜੂਨ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਇਮੀਗ੍ਰੇਸ਼ਨ ਨੀਤੀਆਂ ਨੂੰ ਇੱਕ ਹੋਰ ਵੱਡਾ ਕਾਨੂੰਨੀ ਸਮਰਥਨ ਮਿਲਿਆ ਹੈ। ਅਮਰੀਕੀ ਡੀ.ਸੀ. ਸਰਕਿਟ ਕੋਰਟ ਆਫ਼ ਅਪੀਲਜ਼ ਨੇ ਟਰੰਪ ਪ੍ਰਸ਼ਾਸਨ ਦੇ ਹੱਕ ਵਿੱਚ ਫੈਸਲਾ ਸੁਣਾਉਂਦਿਆਂ ਦੇਸ਼ ਭਰ ਵਿੱਚ “ਐਕਸਪੀਡਾਈਟਡ ਰਿਮੂਵਲ” (Expedited Removal) ਨੀਤੀ ਨੂੰ ਲਾਗੂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਨਾਲ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਕੁਝ […]