ਟਰੰਪ ਪ੍ਰਸ਼ਾਸਨ ਵੱਲੋਂ ਡੇਅਰੀ ਉਦਯੋਗ ਲਈ ਵੀਜ਼ਾ ਨਿਯਮਾਂ ਵਿੱਚ ਵੱਡੀ ਢਿੱਲ, ਵਿਦੇਸ਼ੀ ਮਜ਼ਦੂਰਾਂ ਦੀ ਭਰਤੀ ਹੋਵੇਗੀ ਆਸਾਨ
ਵਾਸ਼ਿੰਗਟਨ, ਡੀ.ਸੀ., 20 ਜੂਨ (ਪੰਜਾਬ ਮੇਲ)- ਟਰੰਪ ਪ੍ਰਸ਼ਾਸਨ ਨੇ ਅਮਰੀਕਾ ਦੇ ਡੇਅਰੀ ਉਦਯੋਗ ਨੂੰ ਵੱਡੀ ਰਾਹਤ ਦਿੰਦਿਆਂ H-2A ਵੀਜ਼ਾ ਪ੍ਰੋਗਰਾਮ ਤਹਿਤ ਵਿਦੇਸ਼ੀ ਖੇਤੀਬਾੜੀ ਮਜ਼ਦੂਰਾਂ ਦੀ ਭਰਤੀ ਲਈ ਨਿਯਮਾਂ ਵਿੱਚ ਮਹੱਤਵਪੂਰਨ ਸਪਸ਼ਟੀਕਰਨ ਜਾਰੀ ਕੀਤਾ ਹੈ। ਇਸ ਨਵੀਂ ਨੀਤੀ ਨਾਲ ਡੇਅਰੀ ਫਾਰਮਾਂ ਲਈ ਵਿਦੇਸ਼ੀ ਮਜ਼ਦੂਰਾਂ ਨੂੰ ਕਾਨੂੰਨੀ ਤੌਰ ’ਤੇ ਨਿਯੁਕਤ ਕਰਨਾ ਪਹਿਲਾਂ ਨਾਲੋਂ ਆਸਾਨ ਹੋ ਜਾਵੇਗਾ। ਅਮਰੀਕੀ […]