ਅਮਰੀਕੀ ਰਾਸ਼ਟਰਪਤੀ ਦਾ ਦਾਅਵਾ, ਇਰਾਨ ਯੁੱਧ ਖ਼ਤਮ, ਸਮਝੌਤਾ ਜਲਦ!
ਸਾਨ ਫਰਾਂਸਿਸਕੋ, 13 ਜੂਨ (ਪੰਜਾਬ ਮੇਲ)- ਅਮਰੀਕਾ ਅਤੇ ਇਰਾਨ ਵਿਚਾਲੇ ਪਿਛਲੇ ਤਿੰਨ ਮਹੀਨਿਆਂ ਤੋਂ ਜਾਰੀ ਤਣਾਅ ਦੇ ਵਿਚਕਾਰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਦੋਵਾਂ ਦੇਸ਼ਾਂ ਵਿਚਾਲੇ ਸ਼ਾਂਤੀ ਸਮਝੌਤੇ ਦੇ ਸ਼ੁਰੂਆਤੀ ਖ਼ਰੜੇ (MoU) ‘ਤੇ ਸਹਿਮਤੀ ਬਣ ਗਈ ਹੈ ਅਤੇ ਯੁੱਧ ਸਮਾਪਤ ਹੋ ਗਿਆ ਹੈ। ਹਾਲਾਂਕਿ, ਇਰਾਨ ਨੇ ਇਸ ਦਾਅਵੇ ਦਾ ਖੰਡਨ […]