ਜਨਮ ਲਈ ਅਮਰੀਕਾ ਆਉਣ ਵਾਲਿਆਂ ਖ਼ਿਲਾਫ਼ ਟਰੰਪ ਪ੍ਰਸ਼ਾਸਨ ਦੀ ਵੱਡੀ ਕਾਰਵਾਈ, 600 ਤੋਂ ਵੱਧ ਵੀਜ਼ਾ ਮਾਮਲੇ ਜਾਂਚ ਹੇਠ
ਵਾਸ਼ਿੰਗਟਨ ਡੀ.ਸੀ., 11 ਜੂਨ (ਪੰਜਾਬ ਮੇਲ)- ਟਰੰਪ ਪ੍ਰਸ਼ਾਸਨ ਨੇ “Birth Tourism” ਖ਼ਿਲਾਫ਼ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਐਲਾਨ ਕੀਤਾ ਹੈ ਕਿ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਮਕਸਦ ਨਾਲ ਗਰਭਵਤੀ ਔਰਤਾਂ ਨੂੰ ਅਮਰੀਕਾ ਲਿਆਉਣ ਵਾਲੇ ਨੈੱਟਵਰਕਾਂ ਉੱਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਅਮਰੀਕੀ ਵਿਦੇਸ਼ ਵਿਭਾਗ (State Department) ਨੇ ਦੱਸਿਆ ਕਿ 600 ਤੋਂ ਵੱਧ ਅਜਿਹੇ […]