ਵਿਸ਼ਵ ਪੰਜਾਬੀ ਸਾਹਿਤ ਅਕਾਦਮੀ ਕੈਲੀਫੋਰਨੀਆ ਵੱਲੋਂ ਸਿਲਵਰ ਜੁਬਲੀ ’ਤੇ ਦੋ ਰੋਜ਼ਾ ਕਾਨਫ਼ਰੰਸ ਕਰਵਾਏਗੀ

ਕੁਲਵਿੰਦਰ, ਜਗਜੀਤ ਨੌਸ਼ਹਿਰਵੀ ਅਤੇ ਨੀਲਮ ਲਾਜ ਸੈਣੀ ਦੀ ਟੀਮ ਕਾਰਜਕਾਰਨੀ ਲਈ ਮੁੜ ਚੁਣੀ ਗਈ ਸਰੀ, 31 ਜਨਵਰੀ (ਹਰਦਮ ਮਾਨ/ਪੰਜਾਬ ਮੇਲ)-ਬੀਤੇ ਦਿਨੀਂ ਵਿਸ਼ਵ ਪੰਜਾਬੀ ਸਾਹਿਤ ਅਕਾਦਮੀ (ਵਿਪਸਾਅ) ਕੈਲੀਫੋਰਨੀਆ ਦੀ ਮਾਸਿਕ ਮਿਲਣੀ  ਹੋਈ। ਸਭ ਤੋਂ ਪਹਿਲਾਂ ਪ੍ਰਧਾਨ ਕੁਲਵਿੰਦਰ ਨੇ ਨਵੇਂ ਸਾਲ ਨੂੰ ਜੀ ਆਇਆਂ ਕਹਿੰਦੇ ਹੋਏ ਹਾਜ਼ਰ ਮੈਂਬਰਾਂ ਨੂੰ ਪਿਛਲੇ ਵਰ੍ਹੇ ਦੀ ਕਾਨਫ਼ਰੰਸ ਦੀ ਸਫ਼ਲਤਾ ਲਈ ਵਧਾਈ ਦਿੱਤੀ। ਉਸ […]

ਅਮਰੀਕਾ ਦੀਆਂ ਟੈਰਿਫ ਧਮਕੀਆਂ ਦਾ ਮੁਕਾਬਲਾ ਕਰਨ ਲਈ ਬੀ.ਸੀ. ਸਰਕਾਰ ਹਰਕਤ ‘ਚ ਆਈ

ਮੰਤਰੀ ਰਵੀ ਕਾਹਲੋਂ ਦੀ ਪ੍ਰਧਾਨਗੀ ਹੇਠ 10 ਮੈਂਬਰੀ ਕੈਬਨਿਟ ਕਮੇਟੀ ਦਾ ਗਠਨ ਸਰੀ, 31 ਜਨਵਰੀ (ਹਰਦਮ ਮਾਨ/ਪੰਜਾਬ ਮੇਲ)-ਬੀ.ਸੀ. ਦੇ ਪ੍ਰੀਮੀਅਰ ਡੇਵਿਡ ਈਬੀ ਵੱਲੋਂ ਇੱਕ ਨਵੀਂ ਕੈਬਨਟ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਬੀਸੀ ਦੇ ਕਾਮਿਆਂ, ਕਾਰੋਬਾਰੀਆਂ ਅਤੇ ਅਰਥ ਵਿਵਸਥਾ ਨੂੰ ਅਮਰੀਕਾ ਦੇ ਪ੍ਰਸਤਾਵਿ ਟੈਰਿਫ ਖਤਰਿਆਂ ਤੋਂ ਬਚਾਉਣ ਲਈ ਸਰਕਾਰੀ ਤਾਲਮੇਲ ਦਾ ਕਾਰਜ ਕਰੇਗੀ। ਇਸ […]

ਰੀਗਨ ਏਅਰਪੋਰਟ ਨੇੜੇ ਛੋਟਾ ਜਹਾਜ਼ ਹਾਦਸਾਗ੍ਰਸਤ

ਸਾਰੇ ਯਾਤਰੀਆਂ ਦੀ ਮੌਤ ਦਾ ਖਦਸ਼ਾ, ਹੁਣ ਤੱਕ 30 ਲਾਸ਼ਾਂ ਬਰਾਮਦ ਵਾਸ਼ਿੰਗਟਨ, 30 ਜਨਵਰੀ (ਪੰਜਾਬ ਮੇਲ)- ਵਾਸ਼ਿੰਗਟਨ ਡੀ.ਸੀ. ਦੇ ਬਾਹਰ ਸਥਿਤ ਰੀਗਨ ਨੈਸ਼ਨਲ ਏਅਰਪੋਰਟ ਨੇੜੇ ਪੋਟੋਮੈਕ ਨਦੀ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਮਗਰੋਂ ਰੀਗਨ ਏਅਰਪੋਰਟ ਨੂੰ ”ਐਮਰਜੈਂਸੀ ਸਥਿਤੀ” ਕਾਰਨ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ। ਅਮਰੀਕੀ ਈਗਲ ਫਲਾਈਟ 5342, ਜੋ ਬੁੱਧਵਾਰ […]

ਐਲੋਨ ਮਸਕ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ

ਵਾਸ਼ਿੰਗਟਨ, 30 ਜਨਵਰੀ (ਪੰਜਾਬ ਮੇਲ)- ਟੇਸਲਾ ਅਤੇ ਸਪੇਸਐਕਸ ਦੇ ਸੀ.ਈ.ਓ. ਅਰਬਪਤੀ ਕਾਰੋਬਾਰੀ ਅਤੇ ਸੰਯੁਕਤ ਰਾਜ ਵਿਦੇਸ਼ ਵਿਭਾਗ (DOGE) ਦੇ ਮੁਖੀ ਐਲੋਨ ਮਸਕ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਯੂਰਪੀਅਨ ਸੰਸਦ ਦੇ ਸਲੋਵੇਨੀਅਨ ਮੈਂਬਰ ਬ੍ਰੈਂਕੋ ਗ੍ਰਾਈਮਸ ਨੇ ਪੁਸ਼ਟੀ ਕੀਤੀ ਹੈ ਕਿ 2025 ਦੇ ਨੋਬਲ ਸ਼ਾਂਤੀ ਪੁਰਸਕਾਰ ਲਈ ਐਲੋਨ ਮਸਕ ਦੀ ਨਾਮਜ਼ਦਗੀ ਦੀ ਮੰਗ […]

ਭਾਰਤੀਆਂ ਦੀ ਰੂਸ ‘ਚ ਹੋਵੇਗੀ ਵੀਜ਼ਾ-ਫ੍ਰੀ ਐਂਟਰੀ!

ਮੁੰਬਈ, 30 ਜਨਵਰੀ (ਪੰਜਾਬ ਮੇਲ)- ਮਾਸਕੋ ਸਿਟੀ ਟੂਰਿਜ਼ਮ ਕਮੇਟੀ ਭਾਰਤ ਸਰਕਾਰ ਨਾਲ ‘ਸਮੂਹ ਵੀਜ਼ਾ-ਫਰੀ ਵਿਵਸਥਾ’ ਲਈ ਗੱਲਬਾਤ ਕਰ ਰਹੀ ਹੈ। ਇਸ ਦੇ ਤਹਿਤ ਇਕ ਸਮੂਹ ‘ਚ ਯਾਤਰਾ ਕਰਨ ਵਾਲੇ ਸੈਲਾਨੀਆਂ ਦੀ ਇਕ ਤੈਅ ਗਿਣਤੀ ਨੂੰ ਬਿਨਾਂ ਵੀਜ਼ੇ ਦੇ ਰੂਸ ‘ਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ। ਮਾਸਕੋ ਸਿਟੀ ਟੂਰਿਜ਼ਮ ਕਮੇਟੀ ਦੇ ਚੇਅਰਮੈਨ ਏਵਗੇਨੀ ਕੋਜ਼ਲੋਵ ਨੇ […]

ਦਿੱਲੀ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਇਲੈਕਸ਼ਨ ਕਮਿਸ਼ਨ ਦੀ ਰੇਡ

ਨਵੀਂ ਦਿੱਲੀ, 30 ਜਨਵਰੀ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਰੇਡ ਹੋਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਦੀ ਦਿੱਲੀ ਸਥਿਤ ਕਪੂਰਥਲਾ ਹਾਊਸ ਵਿਚ ਇਲੈਕਸ਼ਨ ਕਮਿਸ਼ਨ ਦੀ ਟੀਮ ਤਲਾਸ਼ੀ ਲੈਣ ਪਹੁੰਚੀ। ਇਸ ਸਬੰਧੀ ਆਪ ਦੇ ਸੂਤਰਾਂ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਇਲੈਕਸ਼ਨ ਕਮਿਸ਼ਨ ਦੀ ਟੀਮ […]

ਅਮਰੀਕੀ ਸੈਨੇਟ ‘ਚ ਜਨਮ ਅਧਿਕਾਰ ਨਾਗਰਿਕਤਾ ‘ਤੇ ਪਾਬੰਦੀ ਲਗਾਉਣ ਸਬੰਧੀ ਬਿੱਲ ਪੇਸ਼

ਵਾਸ਼ਿੰਗਟਨ, 30 ਜਨਵਰੀ (ਪੰਜਾਬ ਮੇਲ)- ਅਮਰੀਕਾ ਵਿਚ ਰਿਪਬਲਿਕਨ ਪਾਰਟੀ ਦੇ ਕੁਝ ਕਾਨੂੰਨਸਾਜ਼ਾਂ ਦੇ ਇੱਕ ਸਮੂਹ ਨੇ ਸੰਸਦ ਦੇ ਉਪਰਲੇ ਸਦਨ, ਸੈਨੇਟ ਵਿਚ ਇੱਕ ਬਿੱਲ ਪੇਸ਼ ਕੀਤਾ ਹੈ, ਜੋ ਗੈਰ-ਕਾਨੂੰਨੀ ਪ੍ਰਵਾਸੀਆਂ ਅਤੇ ਅਸਥਾਈ ਵੀਜ਼ੇ ‘ਤੇ ਦੇਸ਼ ਵਿਚ ਰਹਿਣ ਵਾਲੇ ਗੈਰ-ਪ੍ਰਵਾਸੀਆਂ ਦੇ ਬੱਚਿਆਂ ਨੂੰ ਜਨਮ ਅਧਿਕਾਰ ਨਾਗਰਿਕਤਾ ਦੇਣ ‘ਤੇ ਪਾਬੰਦੀ ਲਗਾਉਣ ਨਾਲ ਸਬੰਧਤ ਹੈ। ਜਨਮ ਅਧਿਕਾਰ ਨਾਗਰਿਕਤਾ […]

ਟਰੰਪ ਦੇ ਨਵੇਂ ਫ਼ੈਸਲੇ ਨੇ ਸੰਘੀ ਕਰਮਚਾਰੀਆਂ ਦੀਆਂ ਵਧਾਈਆਂ ਮੁਸ਼ਕਲਾਂ

ਟਰੰਪ ਪ੍ਰਸ਼ਾਸਨ ਨੇ 23 ਲੱਖ ਕਰਮਚਾਰੀਆਂ ਨੂੰ ਈਮੇਲ ਰਾਹੀਂ ਅਸਤੀਫਾ ਦੇਣ ਜਾਂ ਛਾਂਟੀ ਲਈ ਤਿਆਰ ਰਹਿਣ ਲਈ ਕਿਹਾ ਵਾਸ਼ਿੰਗਟਨ, 30 ਜਨਵਰੀ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਵੇਂ ਫੈਸਲੇ ਨੇ ਸੰਘੀ ਕਰਮਚਾਰੀਆਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਟਰੰਪ ਪ੍ਰਸ਼ਾਸਨ ਨੇ 23 ਲੱਖ ਸੰਘੀ ਕਰਮਚਾਰੀਆਂ ਨੂੰ ਈਮੇਲ ਜ਼ਰੀਏ ਸੂਚਿਤ ਕੀਤਾ ਹੈ ਕਿ ਅਸਤੀਫ਼ਾ ਦਿਓ […]

ਸਾਬਕਾ ਅਮਰੀਕੀ ਸੈਨੇਟਰ ਨੂੰ 11 ਸਾਲ ਦੀ ਕੈਦ ਦੀ ਸਜ਼ਾ

ਨਿਊਯਾਰਕ, 30 ਜਨਵਰੀ (ਪੰਜਾਬ ਮੇਲ)- ਨਿਊਜਰਸੀ ਤੋਂ ਸਾਬਕਾ ਅਮਰੀਕੀ ਸੈਨੇਟਰ ਬੌਬ ਮੇਨਡੇਜ਼ ਨੂੰ ਪਿਛਲੇ ਜੁਲਾਈ ਵਿਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ 11 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ। ਨਿਊਯਾਰਕ ਦੇ ਦੱਖਣੀ ਜ਼ਿਲ੍ਹੇ ਲਈ ਜ਼ਿਲ੍ਹਾ ਅਦਾਲਤ ਦੇ ਜੱਜ ਸਿਡਨੀ ਐੱਚ. ਸਟਾਈਨ ਨੇ ਜਨਵਰੀ ਦੇ ਸ਼ੁਰੂ ਵਿਚ ਮੇਨੇਂਡੇਜ਼ ਨੂੰ ਸਜ਼ਾ […]

ਅਮਰੀਕਾ ਦੇ ਕੁਝ ਮਹਿੰਗੇ ਉਤਪਾਦਾਂ ‘ਤੇ ਟੈਕਸ ਕਟੌਤੀ ਦਾ ਐਲਾਨ ਕਰ ਸਕਦੈ ਭਾਰਤ

* ਡੋਨਲਡ ਟਰੰਪ ਉਠਾਉਂਦੇ ਰਹੇ ਹਨ ਵੱਧ ਟੈਕਸ ਦਾ ਮੁੱਦਾ ਨਵੀਂ ਦਿੱਲੀ, 30 ਜਨਵਰੀ (ਪੰਜਾਬ ਮੇਲ)- ਕੇਂਦਰ ਸਰਕਾਰ ਆਗਾਮੀ ਬਜਟ 2025-26 ‘ਚ ਅਮਰੀਕਾ ਦੇ ਕੁਝ ਮਹਿੰਗੇ ਉਤਪਾਦਾਂ ‘ਤੇ ਟੈਕਸ ਕਟੌਤੀ ਦਾ ਐਲਾਨ ਕਰ ਸਕਦੀ ਹੈ। ਇਨ੍ਹਾਂ ਉਤਪਾਦਾਂ ਵਿਚ ਹਾਰਲੇ ਡੇਵਿਡਸਨ ਜਿਹੇ ਮੋਟਰਸਾਈਕਲ, ਇਲੈਕਟ੍ਰੌਨਿਕ ਸਾਮਾਨ ਤੇ ਵਿਸ਼ੇਸ਼ ਸਟੀਲ ਦੇ ਉਤਪਾਦ ਸ਼ਾਮਲ ਹਨ। ਮੌਜੂਦਾ ਸਮੇਂ ਭਾਰਤ ‘ਚ […]