ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਪੱਧਰ ‘ਤੇ ਕਾਰਵਾਈ ਕਰਨ ਦੇ ਹੁਕਮ

– ਸਿਰਫ਼ ਅਗਸਤ ਵਿੱਚ 200 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਲਈ ਪੁਲਿਸ ਅਧਿਕਾਰੀਆਂ ਦੀ ਕੀਤੀ ਸ਼ਲਾਘਾ – ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ – ਡੀਜੀਪੀ ਗੌਰਵ ਯਾਦਵ ਨੇ ਨਸ਼ਿਆਂ ਵਿਰੁੱਧ ਸਖ਼ਤ ਰਣਨੀਤੀ ਉਲੀਕਣ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ – ਐਸ.ਐਚ.ਓ ਪੱਧਰ […]

ਸ਼੍ਰੋਮਣੀ ਕਮੇਟੀ ਨੇ ਯਾਰੀਆਂ-2 ਫਿਲਮ ’ਚ ਸਿੱਖ ਵਿਰੋਧੀ ਦ੍ਰਿਸ਼ ਨੂੰ ਲੈ ਕੇ ਕਾਨੂੰਨੀ ਕਾਰਵਾਈ ਆਰੰਭੀ

ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਫਿਲਮ ਜਾਰੀ ਨਹੀਂ ਹੋਣ ਦਿੱਤੀ ਜਾਵੇਗੀ- ਐਡਵੋਕੇਟ ਧਾਮੀ ਅੰਮ੍ਰਿਤਸਰ, 29 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਵਿਰੁੱਧ ਫਿਲਮਾਂਕਣ ਨੂੰ ਲੈ ਕੇ ‘ਯਾਰੀਆਂ-2’ ਫਿਲਮ ਖ਼ਿਲਾਫ਼ ਸਖ਼ਤ ਕਾਰਵਾਈ ਆਰੰਭ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ […]

ਅਮਰੀਕਾ ਦੇ ਲੂਇਸਵਿਲੇ ਸ਼ਹਿਰ ‘ਚ ਹੋਈ ਗੋਲੀਬਾਰੀ ਵਿਚ 2 ਮੌਤਾਂ; 5 ਜ਼ਖਮੀ

ਸੈਕਰਾਮੈਂਟੋ, 29 ਅਗਸਤ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਕੈਂਟੁਕੀ ਰਾਜ ਦੇ ਸ਼ਹਿਰ ਲੂਇਸਵਿਲੇ ਵਿਖੇ ਬੀਤੀ ਰਾਤ ਵਾਪਰੀ ਗੋਲੀਬਾਰੀ ਦੀ ਘਟਨਾ ‘ਚ 2 ਵਿਅਕਤੀਆਂ ਦੇ ਮਾਰੇ ਜਾਣ ਤੇ 5 ਹੋਰਨਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਲੂਇਸਵਿਲੇ ਮੈਟਰੋ ਪੁਲਿਸ ਵਿਭਾਗ ਅਨੁਸਾਰ ਸਦਰਨ ਰੈਸਟੋਰੈਂਟ ਐਂਡ ਲਾਂਜ ਦੇ ਬਾਹਰਵਾਰ ਰਾਤ 3 ਵਜੇ ਤੜਕਸਾਰ ਗੋਲੀ ਚੱਲਣ ਦੀ ਸੂਚਨਾ […]

ਪਿੰਡ ਸ਼ੰਕਰ ਦਾ ਜੰਮਪਲ ਚੰਨਵੀਰ ਸਿੰਘ ਜਵੰਦਾ ਕੈਨੇਡਾ ‘ਚ ਬਣਿਆ ਪੁਲਿਸ ਅਫਸਰ

ਡੇਹਲੋਂ, 29 ਅਗਸਤ (ਰਣਬੀਰ ਮਹਿਮੀ/ਪੰਜਾਬ ਮੇਲ)- ਲਾਗਲੇ ਪਿੰਡ ਸ਼ੰਕਰ ਦੇ ਜੰਮਪਲ ਚੰਨਵੀਰ ਸਿੰਘ ਜਵੰਦਾ ਕੈਨੇਡਾ ਦੇ ਸਰੀ ਇਲਾਕੇ ‘ਚ ਪੁਲਿਸ ਅਫਸਰ ਭਰਤੀ ਹੋਏ ਹਨ। ਚੰਨਵੀਰ ਸਿੰਘ ਜਵੰਦਾ ਜੋ ਕਿ ਜੀ.ਐੱਨ.ਈ. ਲੁਧਿਆਣਾ ਤੋਂ ਐੱਮ.ਟੈਕ (ਮਕੈਨੀਕਲ ਇੰਜਨੀਅਰਿੰਗ) ਕਰਕੇ ਕੈਨੇਡਾ ਪਹੁੰਚਿਆ। ਇਨ੍ਹਾਂ ਦੇ ਪਿਤਾ ਰਣਜੀਤ ਸਿੰਘ ਜਵੰਦਾ ਇੱਕ ਮੈਥ ਅਧਿਆਪਕ ਵਜੋਂ ਸਰਕਾਰੀ ਸਰਵਿਸ ਵਿਚੋਂ ਰਿਟਾਇਰਡ ਹੋਏ ਹਨ। ਇਸਦੇ […]

ਨਾਮਵਰ ਸਾਹਿਤਕਾਰ ਰਵਿੰਦਰ ਰਵੀ ‘ਵਾਰਿਸ ਸ਼ਾਹ ਇੰਟਰਨੈਸ਼ਨਲ ਅਵਾਰਡ’ ਨਾਲ ਸਨਮਾਨਿਤ

ਸਰੀ, 29 ਅਗਸਤ (ਹਰਦਮ ਮਾਨ/ਪੰਜਾਬ ਮੇਲ)-26 ਅਗਸਤ 2023 ਨੂੰ ਲਾਹੌਰ (ਪਾਕਿਸਤਾਨ) ਵਿਖੇ ਕਜਾਫੀ ਸਟੇਡੀਅਮ ਦੇ ਪਿਲਾਕ ਆਡੀਟੋਰੀਅਮ ਵਿਚ ਵਾਰਿਸ ਸ਼ਾਹ ਫਾਊਂਡੇਸ਼ਨ ਵੱਲੋਂ ਕਰਵਾਏ ਗਏ ਇਕ ਵਿਸ਼ੇਸ਼ ਸਮਾਰੋਹ ਵਿਚ ਕੈਨੇਡਾ ਨਿਵਾਸੀ ਨਾਮਵਰ ਸਾਹਿਤਕਾਰ ਰਵਿੰਦਰ ਰਵੀ ਨੂੰ ‘ਵਾਰਿਸ ਸ਼ਾਹ ਇੰਟਰਨੈਸ਼ਨਲ ਅਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਸ ਐਵਾਰਡ ਵਿਚ ਉਨ੍ਹਾਂ ਨੂੰ ਸੋਨ ਚਿੰਨ੍ਹ, ਵੱਡੇ ਸ਼ਾਇਰ ਦਾ ਖ਼ਿਤਾਬ, ਵਾਰਿਸ […]

ਇੰਡੋ-ਕੈਨੇਡੀਅਨ ਸੀਨੀਅਰ ਸੈਂਟਰ ‘ਚ ਹੋਇਆ ਮਾਸਿਕ ਕਵੀ ਦਰਬਾਰ

ਸਰੀ, 29 ਅਗਸਤ (ਹਰਦਮ ਮਾਨ/ਪੰਜਾਬ ਮੇਲ)-ਇੰਡੋ-ਕੈਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਵੱਲੋਂ ਬੀਤੇ ਐਤਵਾਰ ਆਪਣਾ ਮਾਸਿਕ ਕਵੀ ਦਰਬਾਰ ਸੈਂਟਰ ਦੇ ਪ੍ਰਧਾਨ ਹਰਪਾਲ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਕਵੀ ਦਰਬਾਰ ਵਿਚ ਦਰਸ਼ਨ ਸਿੰਘ ਅਟਵਾਲ, ਗੁਰਮੀਤ ਸਿੰਘ ਕਾਲਕਟ, ਗੁਰਮੀਤ ਸਿੰਘ ਸੇਖੋਂ, ਮਨਜੀਤ ਸਿੰਘ ਮੱਲ੍ਹਾ, ਮਲੂਕ ਚੰਦ ਕਲੇਰ, ਰਣਜੀਤ ਸਿੰਘ ਨਿੱਝਰ, ਹਰਚੰਦ ਸਿੰਘ ਗਿੱਲ, ਗੁਰਦਰਸ਼ਨ ਸਿੰਘ ਤਤਲਾ, […]

ਗ਼ਜ਼ਲ ਮੰਚ ਸਰੀ ਵੱਲੋਂ ਸ਼ਾਇਰ ਪਾਲ ਢਿੱਲੋਂ ਦੀ ਪੁਸਤਕ ‘ਸੁਪਨੇ ਵਾਲੀਆਂ ਅੱਖਾਂ’ ਉੱਪਰ ਗੋਸ਼ਟੀ

ਸਰੀ, 29 ਅਗਸਤ (ਹਰਦਮ ਮਾਨ/ਪੰਜਾਬ ਮੇਲ)- ਗ਼ਜ਼ਲ ਮੰਚ ਸਰੀ ਵੱਲੋਂ ਕੈਨੇਡਾ ਦੇ ਪ੍ਰਸਿੱਧ ਪੰਜਾਬੀ ਸ਼ਾਇਰ ਪਾਲ ਢਿੱਲੋਂ ਦੇ ਨਵ-ਪ੍ਰਕਾਸ਼ਿਤ ਗ਼ਜ਼ਲ ਸੰਗ੍ਰਹਿ ‘ਸੁਪਨੇ ਵਾਲੀਆਂ ਅੱਖਾਂ’ ਰਿਲੀਜ਼ ਕਰਨ ਅਤੇ ਇਸ ਉੱਪਰ ਵਿਚਾਰ-ਚਰਚਾ ਕਰਨ ਲਈ ਬੀਤੇ ਦਿਨੀਂ ਨਿਊਟਨ ਲਾਇਬਰੇਰੀ ਸਰੀ ਵਿਚ ਸਾਹਿਤਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਨਾਮਵਰ ਵਿਦਵਾਨ ਡਾ. ਸਾਧੂ ਸਿੰਘ, ਉਸਤਾਦ ਸ਼ਾਇਰ ਨਦੀਮ ਪਰਮਾਰ, ਗ਼ਜ਼ਲ […]

ਭਾਜਪਾ ਵੱਲੋਂ ਮਨਜਿੰਦਰ ਸਿਰਸਾ ਕੌਮੀ ਸਕੱਤਰ ਨਿਯੁਕਤ

ਅਹਿਮਦਾਬਾਦ, 29 ਅਗਸਤ (ਪੰਜਾਬ ਮੇਲ)-ਭਾਜਪਾ ਨੇ ਮਨਜਿੰਦਰ ਸਿੰਘ ਸਿਰਸਾ ਨੂੰ ਪਾਰਟੀ ਦਾ ਕੌਮੀ ਸਕੱਤਰ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਪਾਰਟੀ ਪ੍ਰਧਾਨ ਜੇ.ਪੀ. ਨੱਢਾ ਨੇ ਸੌਂਪੀ ਹੈ। ਬੀਤੀ ਸ਼ਾਮ ਦੋਨੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਿੱਖਾਂ ਲਈ ਕੀਤੇ ਕੰਮਾਂ ਦਾ ਜ਼ਿਕਰ ਕਰਦੀ ਕਿਤਾਬ ਸਮਾਗਮ ਦੌਰਾਨ ਜਾਰੀ ਕੀਤੀ ਸੀ।

ਜੇ ਰਾਸ਼ਟਰਪਤੀ ਬਣਿਆ ਤਾਂ ਐਲੋਨ ਮਸਕ ਨੂੰ ਬਣਾਵਾਂਗਾ ਆਪਣਾ ਸਲਾਹਕਾਰ : ਭਾਰਤੀ-ਅਮਰੀਕੀ ਵਿਵੇਕ ਰਾਮਾਸਵਾਮੀ

ਵਾਸ਼ਿੰਗਟਨ, 29 ਅਗਸਤ (ਪੰਜਾਬ ਮੇਲ)- ਭਾਰਤੀ-ਅਮਰੀਕੀ ਅਮਰੀਕੀ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ, ਵਿਵੇਕ ਰਾਮਾਸਵਾਮੀ ਨੇ ਸੁਝਾਅ ਦਿੱਤਾ ਹੈ ਕਿ ਜੇ ਉਹ 2024 ਵਿਚ ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਰਾਸ਼ਟਰਪਤੀ ਚੁਣੇ ਜਾਂਦੇ ਹਨ, ਤਾਂ ਉਹ ਟੇਸਲਾ ਦੇ ਸੰਸਥਾਪਕ ਐਲੋਨ ਮਸਕ ਨੂੰ ਸਲਾਹਕਾਰ ਵਜੋਂ ਲਿਆਉਣਾ ਚਾਹੁਣਗੇ। ਰਿਪਬਲਿਕਨ ਪਾਰਟੀ ਦੇ ਸਭ ਤੋਂ ਘੱਟ ਉਮਰ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਰਾਮਾਸਵਾਮੀ […]

ਗੁਜਰਾਤ ਹਾਈ ਕੋਰਟ ਵੱਲੋਂ ਕੇਜਰੀਵਾਲ ਤੇ ਸੰਜੇ ਦੀ ਅਰਜ਼ੀ ‘ਤੇ 10 ਦਿਨ ‘ਚ ਫ਼ੈਸਲਾ ਕਰਨ ਦਾ ਹੁਕਮ

ਅਹਿਮਦਾਬਾਦ, 29 ਅਗਸਤ (ਪੰਜਾਬ ਮੇਲ)- ਗੁਜਰਾਤ ਹਾਈ ਕੋਰਟ ਨੇ ਅੱਜ ਇੱਥੇ ਇਕ ਸੈਸ਼ਨਜ਼ ਅਦਾਲਤ ਨੂੰ ਹੁਕਮ ਦਿੱਤਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਉਤੇ ‘ਆਪ’ ਆਗੂ ਅਰਵਿੰਦ ਕੇਜਰੀਵਾਲ ਤੇ ਸੰਜੇ ਸਿੰਘ ਦੀਆਂ ਟਿੱਪਣੀਆਂ ਬਾਰੇ ਦਾਇਰ ਅਪਰਾਧਕ ਮਾਣਹਾਨੀ ਮਾਮਲੇ ਵਿਚ ਉਨ੍ਹਾਂ ਨੂੰ ਤਲਬ ਕਰਨ ਦੇ ਹੇਠਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਇਨ੍ਹਾਂ […]