ਅਦਾਲਤ ਵੱਲੋਂ ਸ਼ਰਜੀਲ ਇਮਾਮ ਦੀ ਜ਼ਮਾਨਤ ਪਟੀਸ਼ਨ ‘ਤੇ ਦਿੱਲੀ ਪੁਲਿਸ ਨੂੰ ਨੋਟਿਸ

-ਕੇਸ ਦੀ ਅਗਲੀ ਸੁਣਵਾਈ 11 ਸਤੰਬਰ ਨੂੰ ਨਵੀਂ ਦਿੱਲੀ, 29 ਅਗਸਤ (ਪੰਜਾਬ ਮੇਲ)- ਇਥੋਂ ਦੀ ਅਦਾਲਤ ਨੇ ਸਾਲ 2020 ‘ਚ ਦਿੱਲੀ ‘ਚ ਹੋਏ ਫਿਰਕੂ ਦੰਗਿਆਂ ਦੇ ਮਾਮਲੇ ‘ਚ ਦੇਸ਼ਧ੍ਰੋਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਦਿਆਰਥੀ ਕਾਰਕੁਨ ਸ਼ਰਜੀਲ ਇਮਾਮ ਵੱਲੋਂ ਜ਼ਮਾਨਤ ਸਬੰਧੀ ਦਾਇਰ ਪਟੀਸ਼ਨ ‘ਤੇ ਦਿੱਲੀ ਪੁਲਿਸ ਤੋਂ ਜਵਾਬ ਮੰਗਿਆ ਹੈ। ਐਡੀਸ਼ਨਲ ਸੈਸ਼ਨਜ਼ ਜੱਜ ਅਮਿਤਾਭ […]

ਭਾਰਤ-ਅਮਰੀਕਾ ਮਜ਼ਬੂਤ ਰਿਸ਼ਤੇ ਚੀਨ ਤੋਂ ‘ਆਰਥਿਕ ਆਜ਼ਾਦੀ’ ਦਿਵਾ ਸਕਦੈ: ਰਾਮਾਸਵਾਮੀ

ਵਾਸ਼ਿੰਗਟਨ, 29 ਅਗਸਤ (ਪੰਜਾਬ ਮੇਲ)- ਰਾਸ਼ਟਰਪਤੀ ਦੇ ਅਹੁਦੇ ਲਈ ਭਾਰਤੀ-ਅਮਰੀਕੀ ਰਿਪਬਲਿਕਨ ਉਮੀਦਵਾਰ ਵਿਵੇਕ ਰਾਮਾਸਵਾਮੀ ਦਾ ਮੰਨਣਾ ਹੈ ਕਿ ਭਾਰਤ ਨਾਲ ਮਜ਼ਬੂਤ ਰਿਸ਼ਤੇ ਚੀਨ ਤੋਂ ਆਰਥਿਕ ‘ਆਜ਼ਾਦੀ’ ਐਲਾਨਣ ਵਿੱਚ ਅਮਰੀਕਾ ਲਈ ਮਦਦਗਾਰ ਹੋ ਸਕਦੇ ਹਨ। ਰਾਮਾਸਵਾਮੀ ਨੇ ਅੰਡੇਮਾਨ ਸਾਗਰ ਵਿੱਚ ਫੌਜੀ ਸਬੰਧਾਂ ਸਣੇ ਨਵੀਂ ਦਿੱਲੀ ਨਾਲ ਮਜ਼ਬੂਤ ਰਣਨੀਤਕ ਰਿਸ਼ਤਿਆਂ ਦਾ ਸੱਦਾ ਦਿੱਤਾ ਹੈ। ਰਾਮਾਸਵਾਮੀ 38 ਸਾਲ […]

ਅਮਰੀਕਾ ‘ਚ ਪੁਲਿਸ ਅਫਸਰਾਂ ਹੱਥੋਂ ਮਾਰੇ ਗਏ ਦੋ ਕਾਲੇ ਵਿਅਕਤੀਆਂ ਦੇ ਮਾਪਿਆਂ ਵੱਲੋਂ ਨਿਆਂ ਦੀ ਮੰਗ

* ਵਕੀਲ ਨੇ ਕਿਹਾ: ਪੁਲਿਸ ਦੀ ਕਹਾਣੀ ਵਿਚ ਸਾਨੂੰ ਨਹੀਂ ਹੈ ਵਿਸ਼ਵਾਸ ਸੈਕਰਾਮੈਂਟੋ, 28 ਅਗਸਤ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਹਾਲ ਹੀ ਵਿਚ ਸ਼ੈਲਬਾਈ ਕਾਊਂਟੀ, ਟੇਨੈਸੀ ਵਿਚ ਲਾਅ ਇਨਫੋਰਸਮੈਂਟ ਅਫਸਰਾਂ ਨਾਲ ਵੱਖ-ਵੱਖ ਕਥਿਤ ਹਿਰਾਸਤੀ ਮੁਕਾਬਲਿਆਂ ਵਿਚ ਮਾਰੇ ਗਏ ਦੋ ਕਾਲੇ ਵਿਅਕਤੀਆਂ ਦੇ ਮਾਪਿਆਂ ਨੇ ਇਕ ਪ੍ਰੈੱਸ ਕਾਨਫਰੰਸ ਕਰਕੇ ਨਿਆਂ ਦੀ ਮੰਗ ਕੀਤੀ ਹੈ। ਪ੍ਰੈੱਸ ਕਾਨਫਰੰਸ ਜਿਸ […]

ਸੁਪਰੀਮ ਕੋਰਟ ਵੱਲੋਂ ਧਾਰਾ 370 ਰੱਦ ਕਰਨ ਖ਼ਿਲਾਫ਼ ਦਲੀਲਾਂ ਰੱਖਣ ਵਾਲੇ ਲੈਕਚਰਾਰ ਨੂੰ ਮੁਅੱਤਲ ਕਰਨ ‘ਤੇ ਸੁਆਲ

ਨਵੀਂ ਦਿੱਲੀ, 28 ਅਗਸਤ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅੱਜ ਅਟਾਰਨੀ ਜਨਰਲ ਆਰ. ਵੈਂਕਟਾਰਮਨੀ ਅਤੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ ਜੰਮੂ-ਕਸ਼ਮੀਰ ਦੇ ਸਿੱਖਿਆ ਵਿਭਾਗ ਦੇ ਲੈਕਚਰਾਰ ਦੀ ਮੁਅੱਤਲੀ ਦੇ ਮੁੱਦੇ ‘ਤੇ ਗੌਰ ਕਰਨ ਲਈ ਕਿਹਾ, ਜਿਨ੍ਹਾਂ ਨੇ ਧਾਰਾ 370 ਨੂੰ ਰੱਦ ਕਰਨ ਦੇ ਮਾਮਲੇ ‘ਚ ਸੁਪਰੀਮ ਕੋਰਟ ‘ਚ ਦਲੀਲਾਂ ਰੱਖੀਆਂ ਸਨ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ […]

ਕੋਚੀ ਤੋਂ ਬੰਗਲੌਰ ਜਾਣ ਵਾਲੇ ਇੰਡੀਗੋ ਜਹਾਜ਼ ‘ਚ ਬੰਬ ਦੀ ਧਮਕੀ ਮਗਰੋਂ ਯਾਤਰੀ ਉਤਾਰੇ

ਕੋਚੀ, 28 ਅਗਸਤ (ਪੰਜਾਬ ਮੇਲ)- ਕੋਚੀ ਤੋਂ ਬੰਗਲੌਰ ਜਾ ਰਹੇ ਇੰਡੀਗੋ ਜਹਾਜ਼ ‘ਚ ਸਵਾਰ ਯਾਤਰੀਆਂ ਨੂੰ ਅੱਜ ਨੂੰ ਇੱਥੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਸ ਵੇਲੇ ਉਤਾਰ ਦਿੱਤਾ ਗਿਆ, ਜਦੋਂ ਜਹਾਜ਼ ‘ਚ ਬੰਬ ਹੋਣ ਦੀ ਸੂਚਨਾ ਮਿਲੀ। ਜਹਾਜ਼ 6ਈ6482 ਨੇ ਸਵੇਰੇ 10.30 ਵਜੇ ਬੰਗਲੌਰ ਰਵਾਨਾ ਹੋਣਾ ਸੀ। ਹਵਾਈ ਅੱਡੇ ਦੇ ਸੂਤਰਾਂ ਨੇ ਦੱਸਿਆ ਕਿ ਯਾਤਰੀਆਂ ਨੂੰ […]

ਇਸਰੋ ਦਾ ਆਦਿੱਤਿਆ-ਐੱਲ-1 ਮਿਸ਼ਨ 2 ਸਤੰਬਰ ਨੂੰ

ਬੰਗਲੌਰ, 28 ਅਗਸਤ (ਪੰਜਾਬ ਮੇਲ)- ਇਸਰੋ ਸੂਰਜ ਦਾ ਅਧਿਐਨ ਕਰਨ ਲਈ ਪੀ.ਐੱਸ.ਐੱਲ.ਵੀ.-ਸੀ 57/ਆਦਿੱਤਿਆ-ਐੱਲ1 ਮਿਸ਼ਨ ਸ੍ਰੀਹਰੀਕੋਟਾ ਤੋਂ 2 ਸਤੰਬਰ ਨੂੰ ਸਵੇਰੇ 11.50 ‘ਤੇ ਲਾਂਚ ਕੀਤਾ ਜਾਵੇਗਾ। ਚੰਦ ਮਿਸ਼ਨ ਦੀ ਸਫਲਤਾ ਤੋਂ ਬਾਅਦ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਵੱਲੋਂ ਇਹ ਸੂਰਜ ਮਿਸ਼ਨ ਲਾਂਚ ਕੀਤਾ ਜਾਵੇਗਾ। ‘ਆਦਿਤਿਆ-ਐਲ1’ ਪੁਲਾੜ ਵਾਹਨ ਸੂਰਜ ਦੀ ਸਭ ਤੋਂ ਬਾਹਰੀ ਪਰਤਾਂ ਦੇ ਨਿਰੀਖਣ ਲਈ […]

ਬਰਤਾਨੀਆ ‘ਚ 4 ਪੰਜਾਬੀ ਨੌਜਵਾਨਾਂ ‘ਤੇ ਡਿਲੀਵਰੀ ਡਰਾਈਵਰ ਦੀ ਹੱਤਿਆ ਕਰਨ ਦਾ ਦੋਸ਼

ਲੰਡਨ, 28 ਅਗਸਤ (ਪੰਜਾਬ ਮਲ)- ਪੱਛਮੀ ਇੰਗਲੈਂਡ ਭਾਰਤੀ ਮੂਲ ਦੇ 20 ਸਾਲਾਂ ਦੇ ਚਾਰ ਨੌਜਵਾਨਾਂ ਨੂੰ 23 ਸਾਲਾ ਡਿਲੀਵਰੀ ਡਰਾਈਵਰ ਦੀ ਹੱਤਿਆ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਕਤਲ ਦੇ ਮਾਮਲੇ ‘ਚ ਅਰਸ਼ਦੀਪ ਸਿੰਘ (24), ਜਗਦੀਪ ਸਿੰਘ (22), ਸ਼ਿਵਦੀਪ ਸਿੰਘ (26) ਅਤੇ ਮਨਜੋਤ ਸਿੰਘ (24) ਉੱਤੇ ਅਰਮਾਨ ਸਿੰਘ ਦੇ ਕਤਲ ਦੇ ਦੋਸ਼ ਲਾਏ ਗਏ ਸਨ […]

ਕੈਨੇਡਾ ‘ਚ ਟਰਾਲੇ ਨਾਲ ਹਾਦਸੇ ਮਗਰੋਂ ਕਾਰ ਨੂੰ ਅੱਗ ਲੱਗਣ ਕਾਰਨ ਪੰਜਾਬੀ ਨੌਜਵਾਨ ਜਿਊਂਦਾ ਸੜਿਆ

ਟੋਰਾਂਟੋ/ਬੇਗੋਵਾਲ, 28 ਅਗਸਤ (ਪੰਜਾਬ ਮੇਲ)- ਕੈਨੇਡਾ ‘ਚ ਇਕ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਕਾਰ, ਜਿਸ ਨੂੰ ਕਿ ਪੰਜਾਬੀ ਨੌਜਵਾਨ ਚਲਾ ਰਿਹਾ ਸੀ, ਦੀ ਟਰਾਲੇ ਨਾਲ ਟੱਕਰ ਹੋਣ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ ਅਤੇ ਪੰਜਾਬੀ ਨੌਜਵਾਨ ਕਾਰ ‘ਚ ਬੁਰੀ ਤਰ੍ਹਾਂ ਸੜ ਗਿਆ। […]

ਪੰਜਾਬ ਕੈਬਨਿਟ ਵੱਲੋਂ ਮੁੱਖ ਮੰਤਰੀ ਤੇ ਮੰਤਰੀਆਂ ਦੀ ਅਖ਼ਤਿਆਰੀ ਗ੍ਰਾਂਟ ‘ਚ ਕਟੌਤੀ

ਚੰਡੀਗੜ੍ਹ, 28 ਅਗਸਤ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦੀ ਅਖਤਿਆਰੀ ਗ੍ਰਾਂਟ ਨੂੰ 50 ਕਰੋੜ ਰੁਪਏ ਤੋਂ ਘਟਾ ਕੇ 37 ਕਰੋੜ ਰੁਪਏ ਅਤੇ ਆਪਣੇ ਸਾਰੇ ਮੰਤਰੀਆਂ ਦੀ ਅਖਤਿਆਰੀ ਗ੍ਰਾਂਟ 1.5 ਕਰੋੜ ਰੁਪਏ ਸਾਲਾਨਾ ਤੋਂ ਘਟਾ ਕੇ 1 ਕਰੋੜ ਰੁਪਏ ਸਾਲਾਨਾ ਕਰ ਦਿੱਤੀ ਹੈ। ਪੰਜਾਬ ਵਿਧਾਨ ਸਭਾ ਸਪੀਕਰ ਦੀ ਅਖਤਿਆਰੀ ਗਰਾਂਟ ਵੀ ਡੇਢ ਕਰੋੜ ਰੁਪਏ […]

ਪੰਚਾਇਤੀ ਚੋਣਾਂ: ਪੰਚਾਇਤਾਂ ਭੰਗ ਹੋਣ ਮਗਰੋਂ ਪਿੰਡਾਂ ‘ਚ ਬਦਲਿਆ ਸਿਆਸੀ ਮਾਹੌਲ

-ਪੰਚਾਇਤੀ ਚੋਣਾਂ ਲਈ ਸਿਆਸੀ ਧਿਰਾਂ ਵੱਲੋਂ ਗਤੀਵਿਧੀਆਂ ਸ਼ੁਰੂ ਮੋਗਾ, 28 ਅਗਸਤ (ਪੰਜਾਬ ਮੇਲ)- ਸੂਬੇ ‘ਚ ਪੰਚਾਇਤਾਂ ਭੰਗ ਹੋਣ ਮਗਰੋਂ ਪਿੰਡਾਂ ਵਿਚ ਸਿਆਸੀ ਮਾਹੌਲ ਬਦਲ ਗਿਆ ਹੈ। ਸਰਪੰਚੀ ਦੇ ਚਾਹਵਾਨ ਉਮੀਦਵਾਰਾਂ ਨੇ ਸਿਆਸੀ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਹਨ। ਪਿੰਡਾਂ ਵਿਚ ਭਾਜਪਾ ਵੱਲੋਂ ਵੀ ਵੋਟਰ ਕਾਡਰ ਕਾਇਮ ਕਰਨ ਨਾਲ ਇਸ ਵਾਰ ਪੰਚਾਇਤੀ ਸੰਸਥਾਵਾਂ ਚੋਣਾਂ ਵਿਚ ਚਹੁੰਕੋਣੇ ਮੁਕਾਬਲੇ […]