‘ਸਿੱਖ ਕੌਂਸਲ ਆਫ਼ ਸੈਂਟਰਲ ਕੈਲੀਫੋਰਨੀਆ’ ਵੱਲੋਂ ਭਾਰਤੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਸਨਮਾਨ
ਫਰਿਜ਼ਨੋ, 8 ਨਵੰਬਰ (ਧਾਲੀਆਂ/ਮਾਛੀਕੇ/ਪੰਜਾਬ ਮੇਲ)- ਭਾਰਤ ਦੇ ਕਿਰਸਾਨੀ ਸੰਘਰਸ਼ ਵਿਚ ਆਪਣੀ ਸਿਆਣਪ ਨਾਲ ਅਹਿਮ ਭੂਮਿਕਾ ਨਿਭਾਉਣ ਵਾਲੇ ਸੁਲਝੇ ਹੋਏ ਸੀਨੀਅਰ ਕਿਸਾਨ ਆਗੂ ਸ. ਬਲਬੀਰ ਸਿੰਘ ਰਾਜੇਵਾਲ ਆਪਣੀ ਅਮਰੀਕਾ ਦੀ ਫੇਰੀ ਦੌਰਾਨ ਵੱਖ-ਵੱਖ ਮੀਟਿੰਗਾਂ ਰਾਹੀਂ ਭਾਰਤ ਵਿਚ ਕਿਸਾਨ ਸੰਘਰਸ਼ ਵਿਚ ਦਿੱਤੇ ਵੱਡਮੁੱਲੇ ਯੋਗਦਾਨ ਬਦਲੇ ਸਮੁੱਚੇ ਭਾਈਚਾਰੇ ਦਾ ਧੰਨਵਾਦ ਕਰ ਰਹੇ ਹਨ। ਇਸੇ ਲੜੀ ਤਹਿਤ ਫਰਿਜ਼ਨੋ ਵਿਖੇ […]