ਮੁਹਾਲੀ ‘ਚ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਚਲਾਇਆ ਆਰ.ਪੀ.ਜੀ. ਪਾਕਿਸਤਾਨ ਤੋਂ ਮੂਸੇਵਾਲਾ ‘ਤੇ ਹਮਲੇ ਲਈ ਕੀਤਾ ਗਿਆ ਸੀ ਸਮਗਲ
ਨਵੀਂ ਦਿੱਲੀ, 30 ਸਤੰਬਰ (ਪੰਜਾਬ ਮੇਲ)- ਪਿਛਲੇ ਸਾਲ ਮੁਹਾਲੀ ਵਿਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ਨੂੰ, ਜਿਸ ਆਰ.ਪੀ.ਜੀ. ਨਾਲ ਨਿਸ਼ਾਨਾ ਬਣਾਇਆ ਗਿਆ ਸੀ, ਅਸਲ ਵਿਚ ਗਾਇਕ ਅਤੇ ਰੈਪਰ ਸਿੱਧੂ ਮੂਸੇਵਾਲਾ ਲਈ ਸੀ। ਮੂਸੇਵਾਲਾ ਨੂੰ ਮਈ 2022 ‘ਚ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਸੀ। ਦਿੱਲੀ ਪੁਲਿਸ ਦੇ ਸੂਤਰਾਂ ਨੇ ਇਹ ਖੁਲਾਸਾ ਕੀਤਾ ਹੈ। ਸੂਤਰ ਨੇ […]